ਚੰਡੀਗੜ੍ਹ 10 ਮਈ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਦੀ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ (The Supreme Court) ਨੇ ਵੱਡਾ ਝਟਕਾ ਦਿੱਤਾ ਹੈ | ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਹੈ।
ਨਵੰਬਰ 22, 2024 10:13 ਪੂਃ ਦੁਃ