ਚੰਡੀਗੜ੍ਹ 11 ਅਪ੍ਰੈਲ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਕੇਂਦਰੀ ਜ਼ੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ (Bikram Majithia) ਦੀ ਅਰਜੀ ‘ਤੇ ਸੁਪਰੀਮ ਕੋਰਟ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਇਸ ਦੌਰਾਨ ਬਿਕਰਮ ਮਜੀਠੀਆ ਦੇ ਵਕੀਲ ਕਪਿਲ ਸਿੱਬਲ ਨੇ ਅਦਾਲਤ ਤੋਂ ਪੁੱਛਿਆ ਕਿ ਕੀ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। ਜਿਸ ‘ਤੇ ਅਦਾਲਤ ਨੇ ਕਿਹਾ ਕਿ 21 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।
ਨਵੰਬਰ 23, 2024 5:01 ਪੂਃ ਦੁਃ