Site icon TheUnmute.com

ਸੁਪਰੀਮ ਕੋਰਟ 21 ਅਪ੍ਰੈਲ ਨੂੰ ਕਰੇਗੀ ਬਿਕਰਮ ਮਜੀਠੀਆ ਦੇ ਮਾਮਲੇ ਦੀ ਸੁਣਵਾਈ

Bikram Majithia

ਚੰਡੀਗੜ੍ਹ 11 ਅਪ੍ਰੈਲ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਕੇਂਦਰੀ ਜ਼ੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ (Bikram Majithia) ਦੀ ਅਰਜੀ ‘ਤੇ ਸੁਪਰੀਮ ਕੋਰਟ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਇਸ ਦੌਰਾਨ ਬਿਕਰਮ ਮਜੀਠੀਆ ਦੇ ਵਕੀਲ ਕਪਿਲ ਸਿੱਬਲ ਨੇ ਅਦਾਲਤ ਤੋਂ ਪੁੱਛਿਆ ਕਿ ਕੀ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। ਜਿਸ ‘ਤੇ ਅਦਾਲਤ ਨੇ ਕਿਹਾ ਕਿ 21 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।

Exit mobile version