ਹਰਿਆਣਾ, 17 ਨਵੰਬਰ 2026: ਹਰਿਆਣਾ ਸਰਕਾਰ ਨੇ ਪਿੰਡ ਜਲਾਲਪੁਰ ਖੁਰਦ, ਜ਼ਿਲ੍ਹਾ ਜੀਂਦ ਨਿਵਾਸੀ ਸੁਰਿੰਦਰ ਕੁਮਾਰ ਸੈਣੀ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦਾ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ‘ਚ ਹੁਕਮ ਜਾਰੀ ਕੀਤੇ ਗਏ ਹਨ।




