Site icon TheUnmute.com

SYL Issue: ਸੁਪਰੀਮ ਕੋਰਟ ਅੱਜ ਐਸਵਾਈਐਲ ਦੇ ਮੁੱਦੇ ‘ਤੇ ਲਵੇਗੀ ਅਹਿਮ ਫੈਸਲਾ

train accidents

ਚੰਡੀਗੜ੍ਹ 19 ਜਨਵਰੀ 2023: ਸੁਪਰੀਮ ਕੋਰਟ ਅੱਜ ਐਸਵਾਈਐਲ (SYL) ਦੇ ਮੁੱਦੇ ‘ਤੇ ਅੱਜ ਅਹਿਮ ਫੈਸਲਾ ਲੈ ਸਕਦੀ ਹੈ | ਜਿਕਰਯੋਗ ਹੈ ਕਿ 04 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣਾ ਪੱਖ ਪੂਰੀ ਮਜਬੂਤੀ ਨਾਲ ਰੱਖਿਆ ਅਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਐੱਸਵਾਈਐੱਲ ਨਹਿਰ ਕਿਵੇਂ ਬਣਾ ਸਕਦੇ ਹਾਂ, ਜਦਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ | ਕੇਂਦਰ ਸਰਕਾਰ ਨੇ ਪੰਜਾਬ ਵਿੱਚ ਨਹਿਰਾਂ ਲਈ ਇੱਕ ਰੁਪਿਆ ਵੀ ਨਹੀਂ ਦਿੱਤਾ |

Exit mobile version