11 ਦਸੰਬਰ 2024: ਸੀਰੀਆ ਵਿੱਚ ਤਣਾਅਪੂਰਨ ਮਾਹੌਲ ਦੇ ਵਿਚਕਾਰ, ਭਾਰਤ (Syria, India has safely evacuated 75 citizens to Lebanon) ਨੇ 75 ਨਾਗਰਿਕਾਂ ਨੂੰ ਸੁਰੱਖਿਅਤ ਢੰਗ ਨਾਲ ਲੇਬਨਾਨ ਪਹੁੰਚਾਇਆ ਹੈ। ਇਨ੍ਹਾਂ ਲੋਕਾਂ ਵਿਚ (44 pilgrims from Jammu and Kashmir) ਜੰਮੂ-ਕਸ਼ਮੀਰ ਦੇ 44 ਸ਼ਰਧਾਲੂ ਵੀ ਸ਼ਾਮਲ ਹਨ। ਸ਼ਰਧਾਲੂ ਰਾਜਧਾਨੀ ਦਮਿਸ਼ਕ ਤੋਂ ਕਰੀਬ 10 ਕਿਲੋਮੀਟਰ ਦੂਰ ਇਕ ਹੋਰ ਕਸਬੇ ਸੈਦਾ(Saida Zainab) ਜ਼ੈਨਬ ਵਿਚ ਫਸੇ ਹੋਏ ਸਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਨਿਕਾਸੀ ਮੁਹਿੰਮ ਦਾ ਫੈਸਲਾ ਸੀਰੀਆ ਦੀ ਮੌਜੂਦਾ ਸੁਰੱਖਿਆ ਸਥਿਤੀ ਅਤੇ ਭਾਰਤੀ ਨਾਗਰਿਕਾਂ ਦੀਆਂ ਲਗਾਤਾਰ ਬੇਨਤੀਆਂ ਦੇ ਮੁਲਾਂਕਣ ਤੋਂ ਬਾਅਦ ਲਿਆ ਗਿਆ ਹੈ। ਹੁਣ ਲੇਬਨਾਨ ਤੋਂ ਭਾਰਤ (Flights will now be arranged from Lebanon to India.) ਲਈ ਉਡਾਣਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਤਖਤਾਪਲਟ ਤੋਂ ਬਾਅਦ ਦੀ ਸੰਵੇਦਨਸ਼ੀਲ ਸਥਿਤੀ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਸੀਰੀਆ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਨਾਲ ਸੰਪਰਕ ਵਿੱਚ ਰਹਿਣ ਲਈ ਕਿਹਾ ਹੈ। ਦੇ ਦਿਸ਼ਾ-ਨਿਰਦੇਸ਼ਾਂ ਵੱਲ ਧਿਆਨ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
READ MORE: Syria: ਸੀਰੀਆ ਸਰਕਾਰ ਪਤਨ ਦੀ ਕਗਾਰ ‘ਤੇ, ਵਿਗੜੇ ਹਲਾਤਾਂ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ