August 17, 2024 10:19 am

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ

Dera Sachkhand Ballan

ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਮੱਥਾ ਟੇਕਣਗੇ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ ਹੈ । ਡੇਰਾ ਸੱਚਖੰਡ ਬੱਲਾਂ […]