July 4, 2024 11:56 pm

ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸ਼ਨ ਉਤੇ ਆਮਦਨ ਹੱਦ ਦੀ ਲਗਾਈ ਸ਼ਰਤ ਹਟਾਈ ਜਾਵੇਗੀ : ਪਰਗਟ ਸਿੰਘ

ਤਮਗਾ ਜੇਤੂ

ਚੰਡੀਗੜ੍ਹ, 15 ਨਵੰਬਰ 2021:  ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸ਼ਨ ਉਤੇ ਆਮਦਨ ਹੱਦ ਦੀ ਲਗਾਈ ਸ਼ਰਤ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਪੁਰਾਣੇ ਖਿਡਾਰੀਆਂ ਨਾਲ ਸੱਦੀ ਇਕ […]