July 4, 2024 11:26 pm

ਪੈਟਰੋਲ ਪੰਪ ਲੁੱਟ ਮਾਮਲੇ ‘ਚ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਪੁੱਤਰ ਗ੍ਰਿਫਤਾਰ

Sukhminderpal Singh Grewal

ਚੰਡੀਗੜ੍ਹ 18 ਨਵੰਬਰ 2022: ਲੁਧਿਆਣਾ ਪੁਲਿਸ ਵੱਲੋਂ ਭਾਜਪਾ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ (Sukhminderpal Singh Grewal) ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੈਰਾਜ ਸਿੰਘ ਅਤੇ ਉਸ ਦੇ ਸਾਥੀ ਅੰਮ੍ਰਿਤਰਾਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਇੱਕ ਪੈਟਰੋਲ ਪੰਪ […]