July 7, 2024 11:01 am

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਲ ਬਾਡੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਭਗਵੰਤ ਮਾਨ

ਚੰਡੀਗੜ੍ਹ 06 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ, ਪੀਣ ਯੋਗ ਪਾਣੀ ਅਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਲੋਕਲ ਬਾਡੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਦੇਸ਼ ਦੇ ਸਾਫ਼-ਸੁਥਰੇ ਅਤੇ ਮੋਹਰੀ ਸ਼ਹਿਰਾਂ ‘ਚ ਪੰਜਾਬ ਦੇ ਸ਼ਹਿਰਾਂ ਨੂੰ […]

CM ਭਗਵੰਤ ਮਾਨ ਨੇ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲਬਾਤ

ਭਗਵੰਤ ਮਾਨ

ਚੰਡੀਗ੍ਹੜ 04 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ […]

ਪੰਜਾਬ ਗੁਰੂਆਂ, ਪੀਰਾਂ, ਫਕੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ, ਇੱਥੇ ਨਫਰਤ ਦੇ ਬੀਜ ਕਦੇ ਨਹੀਂ ਉੱਗਦੇ : CM ਭਗਵੰਤ ਮਾਨ

ਭਗਵੰਤ ਮਾਨ

ਚੰਡੀਗੜ੍ਹ 03 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ |ਉਂਨ੍ਹਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦੇ ਬੀਜ ਨਹੀਂ। ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ […]

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਇਨ੍ਹਾਂ ਲੋਕਾਂ ਨੇ ਪਾਇਆ ਘੇਰਾ, ਪੜ੍ਹੋ ਪੂਰੀ ਖ਼ਬਰ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 9 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾ ਕਈ ਵੱਡੇ-ਵੱਡੇ ਐਲਾਨ ਕੀਤੇ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ‘ਚ ਆਉਂਦੀਆਂ ਹੀ ਸਭ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ | ਪੰਜਾਬ ਦੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਿੱਤੇ ਜਾਣਗੇ, ਜਿਸ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਭਗਵੰਤ ਮਾਨ ਦਾ ਬਿਆਨ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਵੱਡੇ-ਵੱਡੇ ਐਲਾਨ ਕਰਦੇ ਨੇ ਜਿਸ ਦੇ ਚਲਦਿਆਂ ਅੱਜ ਉਨ੍ਹਾਂ ਫੇਸਬੁੱਕ ਪੋਸਟ ਰਾਹੀਂ ਸੁਨੇਹਾ ਦਿੱਤਾ ਕਿ ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਅਤੇ AGTF (Anti gangster […]

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਬੈਠਕ ਅੱਜ, ਪੜ੍ਹੋ ਕਿਸ ਮੁੱਦੇ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 5 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਅੱਜ 5 ਅਪ੍ਰੈਲ ਨੂੰ ਕਿਸਾਨਾਂ ਦੇ ਨਾਲ ਬੈਠਕ ਕਰਨਗੇ | ਇਸ ਬੈਠਕ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਨਰਮੇ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਵਿਚਾਰ ਕੀਤੀ ਜਾਵੇਗੀ , ਇਹ ਬੈਠਕ ਦੁਪਹਿਰ 2 ਵਜੇ ਹੋਵੇਗੀ |

ਕਣਕ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਬੈਠਕ

ਚੰਡੀਗੜ੍ਹ, 4 ਅਪ੍ਰੈਲ 2022 : ਪੰਜਾਬ ‘ਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ ਦੇ ਪੰਜਾਬ ਭਵਨ ਵਿਖੇ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਹਨ। ਬੈਠਕ ਵਿੱਚ ਪੰਜਾਬ ਦੇ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ […]

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਦੇ ਗੜ੍ਹ ਗੁਜਰਾਤ ਦਾ ਕੀਤਾ ਦੌਰਾ

72 Police Personnel

ਚੰਡੀਗੜ੍ਹ, 2 ਅਪ੍ਰੈਲ 2022 : ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਦੀ ਦੇ ਗੜ੍ਹ ‘ਚ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | Jodi No. 1 reaches Gujarat #WelcomeToGujarat_AK_BM pic.twitter.com/fwOGfUPNBF — AAP (@AamAadmiParty) April 1, 2022

ਵੱਡੀ ਖ਼ਬਰ : ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ, 28 ਮਾਰਚ 2022 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ “ਰਾਸ਼ਨ ਡੋਰ ਸਟੈਪ ਯੋਜਨਾ” ਸ਼ੁਰੂ ਕਰਦਿਆਂ  ਐਲਾਨ ਕੀਤਾ ਹੈ ਕਿ ਹੁਣ ਪੰਜਾਬ ਸਰਕਾਰ ਲਾਭਪਾਤਰੀਆਂ ਨੂੰ ਘਰ -ਘਰ ਰਾਸ਼ਨ ਪਹੁੰਚਾਏਗੀ। ਇਸ ਦੇ ਲਈ ਅਧਿਕਾਰੀ ਫ਼ੋਨ ਰਾਹੀਂ ਸਮਾਂ ਲੈ ਕੇ ਘਰ ਘਰ ਰਾਸ਼ਨ ਪਹੁੰਚਾਉਣਗੇ।ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ […]

ਭਗਵੰਤ ਮਾਨ ਨੇ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਚੰਡੀਗੜ੍ਹ, 12 ਮਾਰਚ 2022 : ਆਮ ਆਦਮੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੂਬੇ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਮਾਨ ਨੇ ਰਾਜਪਾਲ ਨੂੰ 92 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪਿਆ |