June 30, 2024 4:04 pm

ਸਬ-ਡਿਵੀਜ਼ਨ ਮੋਹਾਲੀ ਦੇ ਪਿੰਡ ਖਿਜਰਗੜ੍ਹ, ਰਾਮਪੁਰ ਕਲਾਂ ਆਦਿ ਪਿੰਡਾਂ ‘ਚ ਲਗਾਏ ਲੋਕ ਸੁਵਿਧਾ ਕੈਂਪ

ਮੋਹਾਲੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ 2024: ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਖਿਜਰਗੜ੍ਹ, ਰਾਮਪੁਰ ਕਲਾਂ, ਕਰਾਲਾ ਅਤੇ ਅਜ਼ੀਜ਼ਪੁਰ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਐਸ ਡੀ ਐਮ ਦੀਪਾਂਕਰ ਗੁਪਤਾ ਅਨੁਸਾਰ ਸਮੱਸਿਆਵਾਂ ਮੌਕੇ […]

ਮੋਹਾਲੀ ਸਬ-ਡਿਵੀਜ਼ਨ ਦੇ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ‘ਚ ਲਾਏ ਕੈਂਪ

ਮੋਹਾਲੀ

ਐੱਸ.ਏ.ਐਸ. ਨਗਰ, 07 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਿਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ […]

ਏ.ਡੀ.ਸੀ ਮੋਹਾਲੀ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ, ਫਰਮ ਦਾ ਲਾਇਸੈਂਸ ਰੱਦ

school

ਐਸ.ਏ.ਐਸ ਨਗਰ, 23 ਦਸੰਬਰ, 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰਟ […]

ਮੋਹਾਲੀ ਦੇ ਜੀਤੂ ਕਲੋਨੀ ਰਾਏਪੁਰ ਤੋਂ ਸਾਬਕਾ ਸਰਪੰਚ ਪਰਿਵਾਰ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਮੋਹਾਲੀ

ਮੋਹਾਲੀ, 08 ਨਵੰਬਰ 2023: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੱਡੀ ਗਿਣਤੀ ‘ਚ ਜੀਤੂ ਕਲੋਨੀ ਰਾਏਪੁਰ ਤੋਂ ਗੁਰਦੇਵ ਸਿੰਘ ਸਾਬਕਾ ਸਰਪੰਚ ਪਿੰਡ ਬੜ ਮਾਜਰਾ ਅਤੇ ਉਨ੍ਹਾਂ ਦਾ ਪੋਤਾ ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ | ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ […]

ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਰਾਜ ਪੱਧਰੀ ਮੁਕਾਬਲੇ ਕਰਵਾਏ

ਮੋਹਾਲੀ

ਐੱਸ ਏ ਐੱਸ ਨਗਰ, 12 ਅਕਤੂਬਰ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਵਿੱਚ ਮੋਹਾਲੀ ਵਿਖੇ ਕਰਵਾਏ ਜਾ ਰਹੇ, ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਅਤੇ ਤੀਜੇ ਪੜਾਅ ਦੇ ਕਿੱਕ ਬਾਕਸਿੰਗ ਅਤੇ ਜਿਮਨਾਸਟਿਕਸ ਦੇ ਕੁੜੀਆਂ ਦੇ ਮਾਕਬਲਿਆਂ ‘ਚ ਏਸ਼ੀਅਨ ਚੈਂਪੀਅਨ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਅਮਨਦੀਪ ਕੌਰ ਨੇ ਖੁਦ ਤੇ ਪੁਰਸ਼ ਕ੍ਰਿਕਟ ਟੀਮ ਦੇ ਮੈਂਬਰ […]

ਮੰਧੋਂ ਸੰਗਤੀਆਂ ਸਕੂਲ ਦੇ ਵਿਦਿਆਰਥੀ ਫੀਲਡ ਦੌਰਿਆਂ ਦੀ ਨਿਰੰਤਰਤਾ ਵਿੱਚ ਮੋਹਾਲੀ ਐਮ ਸੀ ਦੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸ ਦੇਖਣ ਪੁੱਜੇ

ਮੋਹਾਲੀ

ਐੱਸ.ਏ.ਐੱਸ ਨਗਰ, 12 ਅਕਤੂਬਰ 2023: ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੁਆਰਾ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਨਾਲ ਅਪਣਾਏ ਗਏ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ’ ਦੀ ਨਿਰੰਤਰਤਾ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ,ਮੁੰਧੋ ਸੰਗਤੀਆਂ ਦੇ 50 ਤੋਂ ਵੱਧ ਵਿਦਿਆਰਥੀ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕੂੜਾ ਪ੍ਰਬੰਧਨ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਸਾਈਟਾਂ ‘ਤੇ ਪੁੱਜੇ। ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ […]

ਨਗਰ ਨਿਗਮ ਮੋਹਾਲੀ ਵਿਖੇ ਪੁੱਜੇ ਕਲਸ਼ਾਂ ਦੀ ਮਿੱਟੀ ਦੇਸ਼ ਦੀ ਏਕਤਾ ਅਤੇ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਕੀਤਾ ਸੁਰੱਖਿਅਤ

ਮੋਹਾਲੀ

ਐਸ.ਏ.ਐਸ.ਨਗਰ, 8 ਅਕਤੂਬਰ, 2023: ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਨਗਰ ਨਿਗਮ ਮੋਹਾਲੀ ਵੱਲੋਂ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ ਵਿੱਚ ਸਮੂਹ ਯੂ.ਐਲ.ਬੀ. (ਸ਼ਹਿਰੀ ਸਥਾਨਕ ਸੰਸਥਾਵਾਂ) ਭਾਗੀਦਾਰਾਂ ਨੇ ਆਪਣੇ-ਆਪਣੇ ਖੇਤਰ ਵਿੱਚੋਂ ਮਿੱਟੀ ਅਤੇ ਚੌਲਾਂ ਦੇ ਦਾਣੇ ਕਲਸ਼ ਵਿੱਚ ਇਕੱਠਾ ਕਰਕੇ ਨਗਰ ਨਿਗਮ ਦਫ਼ਤਰ ਵਿੱਚ ਲਿਆਂਦੇ, ਜਿੱਥੇ ਕਲਸ਼ ਦੇ ਡੱਬਿਆਂ ਨੂੰ ਇੱਕ ਸਾਂਝੇ ਸਮਾਰੋਹ ਵਿੱਚ ਖੋਲ੍ਹਿਆ ਗਿਆ। […]

ਮੋਹਾਲੀ ‘ਚ ਐੱਸ.ਟੀ.ਪੀ. ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਕੀਤਾ ਜਾਵੇ ਮੁਕੰਮਲ: ਦਮਨਜੀਤ ਸਿੰਘ ਮਾਨ

ਮੋਹਾਲੀ

ਐੱਸ.ਏ.ਐੱਸ ਨਗਰ, 20 ਸਤੰਬਰ 2023: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਈਂ ਚੱਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ […]

ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਬੈਠਕ

ਮੋਹਾਲੀ

ਐਸ.ਏ.ਐਸ.ਨਗਰ, 8 ਅਗਸਤ 2023: ਜ਼ਿਲ੍ਹੇ ਵਿੱਚ ਅਜ਼ਾਦੀ ਦਿਹਾੜਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ.ਪਰਮਦੀਪ ਸਿੰਘ ਵੱਲੋਂ ਸਮਾਗਮ ਵਾਲੇ ਸਥਾਨ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵਲੋਂ […]

ਮੋਹਾਲੀ ‘ਚ ਨਕਾਬਪੋਸ਼ ਨੌਜਵਾਨ ਪਾਰਕਿੰਗ ‘ਚ ਖੜ੍ਹੀ ਕਾਰ ‘ਤੇ ਕੈਮੀਕਲ ਪਾ ਕੇ ਲਾਈ ਅੱਗ

ਮੋਹਾਲੀ

ਮੋਹਾਲੀ, 07 ਜੂਨ, 2023: ਮੋਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਦਿਨ ਦਿਹਾੜੇ ਕਾਲੇ ਰੰਗ ਦੀ ਕਾਰ ਵਿੱਚ ਆਏ ਇੱਕ ਨਕਾਬਪੋਸ਼ ਨੌਜਵਾਨ ਨੇ ਪਾਰਕਿੰਗ ਵਿੱਚ ਖੜ੍ਹੀ ਇੱਕ ਵੈਗਨਾਰ ਕਾਰ ਵਿੱਚ ਕੈਮੀਕਲ ਪਾ ਕੇ ਅੱਗ ਲਗਾ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਬਲਟਾਣਾ ਦੇ ਭਾਰਤ ਨਗਰ ਵਿੱਚ ਰਾਮਫਲ ਸਿੰਘ ਨਾਮਕ ਨੌਜਵਾਨ ਦੀ ਕਾਰ ਨੂੰ ਕੈਮੀਕਲ ਪਾ ਕੇ ਅੱਗ ਲਾ ਦਿੱਤੀ ਅਤੇ […]