July 7, 2024 3:47 pm

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

SPECIAL CAMPAIGN

ਚੰਡੀਗੜ੍ਹ 01 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ […]

3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਤੇ ਲੁਧਿਆਣਾ ਵਿਖੇ ਵਿਸ਼ੇਸ਼ ਕਰਜ਼ਾ ਕੈਂਪ ਲੱਗਣਗੇ: ਡਾ. ਬਲਜੀਤ ਕੌਰ

Scheduled Caste

ਚੰਡੀਗੜ੍ਹ 21 ਨਵੰਬਰ 2022: ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ […]

ਪੰਜਾਬ ਸਰਕਾਰ ਵੱਲੋਂ ਵਿਲੱਖਣ ਪਹਿਲਕਦਮੀ, 3 ਦਸੰਬਰ ਨੂੰ ਲਗਾਇਆ ਜਾਵੇਗਾ ਅਪਾਹਜਾਂ ਲਈ ਵਿਸ਼ੇਸ਼ ਕਰਜ਼ਾ ਕੈਂਪ

ਅਪਾਹਜਾਂ

ਚੰਡੀਗੜ੍ਹ 15 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਦੱਸਿਆ ਕਿ […]