July 8, 2024 11:54 pm

ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ

ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ

ਅੰਮ੍ਰਿਤਸਰ, 20 ਫਰਵਰੀ 2023: ਅੱਜ ਅੰਮ੍ਰਿਤਸਰ ‘ਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਵਿਸ਼ਵ ਭਰ ਵਿੱਚ ਇਸ ਦਿਨ ਦੀ ਬੜੀ ਮਹਾਨਤਾ ਹੈ | ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ-ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ |ਜਿਸ ਦੇ ਚੱਲਦੇ ਅੰਮ੍ਰਿਤਸਰ ਖ਼ਾਲਸਾ ਕਾਲਜ ਵੂਮੈਨ ਵਿਖੇ ਖ਼ਾਲਸਾ ਕਾਲਜ ਅਤੇ ਭਾਸ਼ਾ […]