July 7, 2024 1:05 pm

ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ILETS ਸੈਂਟਰ ਦੇ ਮਾਲਕ ਨੂੰ ਦਫ਼ਤਰ ਖਾਲੀ ਕਰਨ ਦੀ ਦਿੱਤੀ ਧਮਕੀ

ਅੰਮ੍ਰਿਤਸਰ

ਅੰਮ੍ਰਿਤਸਰ, 22 ਮਾਰਚ 2023: ਪਿਛਲੇ ਕੁਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਨੂੰ ਫੋਨ ਕਰਕੇ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਦੇ ਚੱਲਦੇ ਪੁਲਿਸ ਵੱਲੋਂ ਕਈ ਗੈਂਗਸਟਰਾਂ ਨੂੰ ਕਾਬੂ ਕਰਕੇ ਰਿਮਾਂਡ ਵੀ ਹਾਸਲ ਕੀਤੇ ਗਏ | ਅੰਮ੍ਰਿਤਸਰ (Amritsar) ਵਿੱਚ ਇਕ ਵਾਰ ਫਿਰ ਕੁਝ ਵਿਅਕਤੀਆਂ ਵੱਲੋਂ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਦਾ ਮਾਮਲਾ […]

ਵਿਆਹ ਸਮਾਗਮ ਦੌਰਾਨ DJ ‘ਤੇ ਭੰਗੜਾ ਪਾਉਣ ਨੂੰ ਲੈ ਕੇ ਰਿਸ਼ਤੇਦਾਰਾ ‘ਚ ਹੋਇਆ ਝਗੜਾ, ਚੱਲੀਆਂ ਗੋਲੀਆਂ

ਅੰਮ੍ਰਿਤਸਰ

ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਪਿੰਡ ਘਰਿੰਡਾ ਦੇ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਰਾਤ ਨੂੰ ਚੱਲ ਰਹੇ ਡੀਜੇ ‘ਤੇ ਭੰਗੜਾ ਪਾਉਣ ਲਈ ਰਿਸ਼ਤੇਦਾਰ ਆਪਸ ਵਿੱਚ ਹੀ ਭਿੜ ਗਏ, ਅਤੇ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਨਰਾਇਣ ਸਿੰਘ ਨਾਮਕ ਨੌਜਵਾਨ ਨੇ ਦੱਸਿਆ ਕਿ ਉਹਨਾਂ ਦੇ […]

ਸੁਨਿਆਰੇ ਦੀ ਦੁਕਾਨ ‘ਚ ਗਹਿਣੇ ਤਿਆਰ ਕਰਨ ਵਾਲਾ ਕਾਰੀਗਰ ਹੀ ਨਿਕਲਿਆਂ ਲੁੱਟ ਦਾ ਮਾਸਟਰਮਾਈਂਡ

Amritsar

ਅੰਮ੍ਰਿਤਸਰ 21 ਜਨਵਰੀ 2023: ਬੀਤੇ ਦਿਨੀਂ ਅੰਮ੍ਰਿਤਸਰ (Amritsar) ਦੇ ਗੁਰੂ ਬਜ਼ਾਰ ਵਿੱਚ ਇਕ ਸੁਨਿਆਰੇ ਦੀ ਦੁਕਾਨ ਵਿੱਚ ਚੋਰਾਂ ਵਲੋਂ ਸੋਨਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ ਅਤੇ ਸੀਸੀਟੀਵੀ ਵੀਡੀਓ ਦੇ ਅਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧ […]

ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ ਨਕਾਬਪੋਸ਼ ਲੁਟੇਰੇ 15 ਲੱਖ ਰੁਪਏ ਤੇ ਸੋਨਾ ਲੁੱਟ ਕੇ ਫ਼ਰਾਰ

Amritsar

ਅੰਮ੍ਰਿਤਸਰ, 20 ਜਨਵਰੀ 2023: ਅੰਮ੍ਰਿਤਸਰ (Amritsar) ਦੇ ਮਸ਼ਹੂਰ ਗੁਰੂ ਬਜ਼ਾਰ ਦੇ ਵਿੱਚ ਦੋ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ | ਉਥੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਦਾ ਕਹਿਣਾਂ ਹੈ ਕਿ ਸੀਸੀਟੀਵੀ ਕੈਮਰੇ ਦੀ ਮਦਦ ਰਾਹੀਂ […]

ਅੰਮ੍ਰਿਤਸਰ ‘ਚ ਕੁੜੀ ਵਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ, ਪੁਲਿਸ ਵਲੋਂ ਤਫ਼ਤੀਸ਼ ਸ਼ੁਰੂ

amritsar

ਅੰਮ੍ਰਿਤਸਰ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਵੱਲੋਂ ਸੂਬੇ ਦੇ ਅਮਨ ਕਾਨੂੰਨ ਨੂੰ ਬਹਾਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਨਾਲ ਤਸਵੀਰ ਨਹੀਂ ਸਾਂਝੀਆਂ ਨਹੀਂ ਕਰਨਗੇ | ਜਿਸ ਤੋਂ ਬਾਅਦ ਪੁਲਿਸ ਵੱਲੋਂ ਕਈ ਜਣਿਆਂ ਦੇ ਖ਼ਿਲਾਫ਼ ਮਾਮਲੇ ਵੀ ਦਰਜ ਕੀਤੇ […]

ਨਵੇਂ ਸਾਲ ‘ਤੇ ਅੰਮ੍ਰਿਤਸਰ, ਗੁਰਦਾਸਪੁਰ ਤੇ ਬਟਾਲਾ ‘ਚ ਪ੍ਰਮੁੱਖ ਜਾਇਦਾਦਾਂ ਖਰੀਦਣ ਦਾ ਸੁਨਹਿਰੀ ਮੌਕਾ

ਅੰਮ੍ਰਿਤਸਰ

ਅੰਮ੍ਰਿਤਸਰ/ਗੁਰਦਾਸਪੁਰ 20 ਦਸੰਬਰ 2022: ਨਵੇਂ ਵਰ੍ਹੇ ਦੀ ਆਮਦ ਉਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਈ-ਨਿਲਾਮੀ ਵਿੱਚ ਖਰੀਦ ਲਈ ਉਪਲਬਧ ਜਾਇਦਾਦਾਂ ਵਿੱਚ 52 ਰਿਹਾਇਸ਼ੀ ਪਲਾਟ, 12 ਦੁਕਾਨਾਂ, 14 ਐਸ.ਸੀ.ਓਜ਼. ਅਤੇ ਇੱਕ ਸਕੂਲ ਦੀ ਸਾਈਟ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ […]

ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ, ਘਟਨਾ ਸੀਸੀਟੀਵੀ ਕੈਮਰੇ ‘ਚ ਹੋਈ ਕੈਦ

ਅੰਮ੍ਰਿਤਸਰ

ਚੰਡੀਗੜ੍ਹ 16 ਨਵੰਬਰ 2022: ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਲੁੱਟਾਂ-ਖੋਹਾਂ ਦੀ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਮਾਨਾਂ ਵਾਲਾ ਦਾ ਸੁਪਰ ਪੈਟਰੋਲ ਪੰਪ ‘ਤੇ ਬੀਤੀ ਰਾਤ ਤਿੰਨ ਬਾਈਕ ਸਵਾਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ । ਪ੍ਰਾਪਤ ਜਾਣਕਾਰੀ ਮੁਤਾਬਕ ਹਥਿਆਰਾਂ ਨਾਲ ਲੈਸ ਤਿੰਨ ਨਕਾਬਪੋਸ਼ ਲੁਟੇਰੇ ਇਕ ਮੋਟਰਸਾਈਕਲ ‘ਤੇ […]

ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇਗੀ 5 ਕਰੋੜ ਰੁਪਏ, ਟੈਂਡਰ ਮੰਗੇ: ਡਾ.ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ।ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ […]

ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਵੇਟਲਿਫਟਰਾਂ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ |ਇਸ ਮੌਕੇ ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸਦੇ ਨਾਲ ਹੀ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ […]

ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਕਾਮਨਵੈਲਥ ਗੇਮਾਂ ਦੇ ਖਿਡਾਰੀਆਂ ਦਾ ਪਿੰਡ ਵਾਸੀਆਂ ਤੇ ਪਰਿਵਾਰਾਂ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਿੰਡ ਵਾਸੀਆਂ ਤੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਭ ਤੋਂ ਪਹਿਲਾਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਖਿਡਾਰੀਆਂ ਦਾ ਤਾੜੀਆਂ ਨਾਲ ਸਵਾਗਤ […]