August 26, 2024 2:40 am

ਡਾ. ਬਲਜੀਤ ਕੌਰ ਨੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ

Smart Anganwadi Center

ਚੰਡੀਗੜ੍ਹ/ਮਾਨਸਾ, 19 ਜਨਵਰੀ 2023: ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ (Smart Anganwadi Center) ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 38 ਆਂਗਣਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਣਵਾੜੀ ਸੈਂਟਰ […]

ਆਂਗਨਵਾੜੀ ਵਰਕਰਾਂ ‘ਚੋਂ ਸੁਪਰਵਾਈਜਰਾਂ ਦੀ ਚੋਣ ਸੰਬੰਧੀ ਬਿਨੈਕਾਰਾਂ ਤੋਂ 11 ਜਨਵਰੀ ਤੱਕ ਇਤਰਾਜ਼ਾਂ ਦੀ ਮੰਗ

Malout-Sri Muktsar Sahib

ਚੰਡੀਗੜ੍ਹ 5 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਨੌਕਰੀ ਲਈ ਚੋਣ ਪ੍ਰਕਿਰਿਆ ਵਿੱਚ ਪੂਰਨ ਤੌਰ ਉੱਤੇ ਪਾਰਦਰਸ਼ੀ ਮਾਪਦੰਡ ਵਰਤੇ ਜਾ ਰਹੇ ਹਨ। […]