July 7, 2024 4:30 pm

ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸਮੇਤ ਹੋਰ ਆਗੂਆਂ ‘ਤੇ ਹਲਕੇ ਦੇ ਵੱਡੀ ਗਿਣਤੀ ‘ਚ ਲੋਕਾਂ ਨੇ ਫੜ੍ਹਿਆ ‘ਆਪ’ ਦਾ ਝਾੜੂ

ਬਹੁਜਨ ਮੁਕਤੀ ਪਾਰਟੀ

ਜਲੰਧਰ, 04 ਮਈ 2023: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ‘ਆਪ’ ਨੂੰ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਵਿੱਚ ਵੱਡੀ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ। ਜਿਵੇਂ ਜਿਵੇਂ ਚੋਣ ਦਾ ਦਿਨ ਨੇੜੇ ਆ ਰਿਹਾ ਹੈ, ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਪਾਰਟੀ ਦਾ […]

ਸਰਪੰਚਾਂ-ਪੰਚਾਂ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ‘ਆਪ’ ‘ਚ ਹੋ ਰਹੇ ਹਨ ਸ਼ਾਮਲ, ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਾਂਗੇ: ਹਰਪਾਲ ਚੀਮਾ

ਆਪ

ਜਲੰਧਰ, 25 ਅਪ੍ਰੈਲ 2023: ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਸਭ ਤੋਂ ਮਜ਼ਬੂਤ ​​ਫਰੰਟ ਹੈ ਕਿਉਂਕਿ ਇਹ ਇਲਾਕੇ ਦੇ ਸਾਰੇ ਸਥਾਨਕ ਆਗੂਆਂ ਜਿਨ੍ਹਾਂ ਵਿੱਚ ਸਰਪੰਚ-ਪੰਚ, ਬਲਾਕ ਸੰਮਤੀ ਮੈਂਬਰਾਂ ਸਮੇਤ ਸਮੂਹ ਸਮਾਜਿਕ ਅਤੇ ਸਿਆਸੀ ਆਗੂਆਂ ਦੀ ਪਹਿਲੀ ਪਸੰਦ ਹੈ ਜੋਕਿ ਚੋਣਾਂ ਤੋਂ ਪਹਿਲਾਂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਬਸਪਾ ਦੇ […]

ਜ਼ਮੀਨ ਦੇ ਰੌਲੇ ‘ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹੋਈ ਮੌਤ

ਆਪ

ਅੰਮ੍ਰਿਤਸਰ 11 ਜੂਨ 2022: ਸੂਬੇ ‘ਚ ਗੋਲੀਕਾਂਡ ਦੀ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਇਸ ਦਰਮਿਆਨ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਜਿੱਥੇ ਆਪ ਆਗੂ ਚਰਨਦੀਪ ਸਿੰਘ ਬੱਬਾ ਵੱਲੋਂ ਪੁਰਾਣੀ ਰੰਜਿਸ਼ ਦੇ ਤਹਿਤ ਗੋਲੀਆਂ ਚਲਾ ਦਿੱਤੀਆਂ ਜਿਸ ‘ਚ ਦੋ ਨੌਜਵਾਨ ਜ਼ਖ਼ਮੀ ਹੋ ਗਏ | ਜਖ਼ਮੀ ਨੌਜਵਾਨਾਂ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਹਿਚਾਣ ਗੁਰਪ੍ਰਤਾਪ […]

ਲੋਕ ‘ਆਪ’ ਨੂੰ ਚੁਣ ਕੇ ਭਾਜਪਾ ਅਤੇ ਕਾਂਗਰਸ ਨੂੰ ਨਾਕਾਰ ਰਹੇ ਹਨ : CM ਭਗਵੰਤ ਮਾਨ

ਆਪ

ਚੰਡੀਗੜ੍ਹ 11 ਜੂਨ 2022: ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਖਿੱਚ ਲਈਆਂ ਹਨ | ਇਸਦੇ ਚੱਲਦੇ ਸੀ ਐੱਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲਗਾਤਰ ਹਿਮਾਚਲ ਦਾ ਦੌਰਾ ਕਰ ਰਹੇ ਹਨ | ਪੰਜਾਬ ਤੋਂ ਬਾਅਦ ‘ਆਪ’ ਨੇ ਆਪਣਾ ਪੂਰਾ ਧਿਆਨ ਹਿਮਾਚਲ ਪ੍ਰਦੇਸ਼ ‘ਤੇ ਕੇਂਦਰਿਤ ਕੀਤਾ ਹੈ। ਇਸ ਚੱਲਦੇ […]

ਕਾਂਗਰਸ ਨੂੰ ਲੱਗਾ ਝਟਕਾ, ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ “ਆਪ” ‘ਚ ਸ਼ਾਮਲ

"ਆਪ"

ਚੰਡੀਗੜ੍ਹ, 16 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਤੇ ਸਿਆਸੀ ਆਗੂਆਂ  ਦੀ ਅਦਲੀ ਬਦਲੀ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ | ਇਸੇ ਦੇ ਚਲਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਸਰ  ਦੇ ਮੇਅਰ ਕਰਮਜੀਤ ਸਿੰਘ ਕਾਂਗਰਸ ਦਾ […]

ਪੰਜਾਬ ‘ਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਕੌਣ? ਕੇਜਰੀਵਾਲ ਅੱਜ ਕਰਨਗੇ ਐਲਾਨ

ਚੰਡੀਗੜ੍ਹ, 18 ਜਨਵਰੀ 2022 : ਆਮ ਆਦਮੀ ਪਾਰਟੀ (ਆਪ) ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਆ ਕੇ ਇਸ ਦਾ ਐਲਾਨ ਕਰਨਗੇ। ‘ਆਪ’ ਨੇ ਇਸ ਲਈ ਮੋਬਾਈਲ ਨੰਬਰ ਜਾਰੀ ਕਰਕੇ ਲੋਕਾਂ ਦੀ ਰਾਏ ਮੰਗੀ ਸੀ ਅਤੇ 3 ਦਿਨਾਂ ‘ਚ 21.59 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ। ਇਸ […]

“ਆਪ” ਦੇ ਉਮੀਦਵਾਰ ਆਸ਼ੂ ਬੰਗੜ ਨੇ ਦਿੱਤਾ ਅਸਤੀਫਾ, ਲਗਾਏ ਇਹ ਦੋਸ਼

ਚੰਡੀਗੜ੍ਹ, 17 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਦੇਹਾਤ ਤੋਂ ਪਾਰਟੀ ਦੇ ਐਲਾਨੇ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਫ਼ਿਰੋਜ਼ਪੁਰ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਦਿੱਲੀ ਤੋਂ ਆਏ ਆਬਜ਼ਰਵਰ ਬੇਰਹਿਮ ਵਤੀਰਾ ਕਰਦੇ ਹਨ | […]