July 7, 2024 7:27 pm

ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ‘ਜ਼ੁਲਮ ਕਾ ਜਵਾਬ ਵੋਟ’ ਮੁਹਿੰਮ, CM ਮਾਨ ਨੇ ਕਿਹਾ ਮਿਸ਼ਨ 13-0 ਲਈ ਤਿਆਰ ਰਹੋ

ਆਮ ਆਦਮੀ ਪਾਰਟੀ

ਚੰਡੀਗੜ੍ਹ, 6 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦਾ ਬਿਗਲ  ਵਜਾਉਂਦੇ ਹੋਏ ਸ਼ਨੀਵਾਰ ਨੂੰ ਮੋਗਾ ਅਤੇ ਜਲੰਧਰ ਪਹੁੰਚੇ, ਜਿੱਥੇ ਉਨਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਤਿਆਰ ਰਹਿਣ ਲਈ ਕਿਹਾ। […]

ਦੇਸ਼ ‘ਚ ਸਿਰਫ ਆਮ ਆਦਮੀ ਪਾਰਟੀ ਹੀ ਹਸਪਤਾਲ, ਸਕੂਲ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ: ਭਗਵੰਤ ਮਾਨ

ਆਮ ਆਦਮੀ ਪਾਰਟੀ

ਚੰਡੀਗੜ੍ਹ, 19 ਜਨਵਰੀ 2024 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਤਿੰਨ ਦਿਨਾਂ ਗੋਆ ਦੌਰੇ ਦੇ ਦੂਜੇ ਦਿਨ ਸੂਬੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ | ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੈਨੂੰ ‘ਆਪ’ ਵਿਧਾਇਕ […]

ਆਪ’ ਦੀ 7 ਮਹੀਨੇ ਬਨਾਮ 70 ਸਾਲ ਦੀ ਮੁਹਿੰਮ ਇੱਕ ਅਤਿਕਥਨੀ ਤੋਂ ਵੱਧ ਕੁੱਝ ਨਹੀਂ: ਬਾਜਵਾ

Partap Bajwa

ਚੰਡੀਗੜ੍ਹ 02 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ‘ਤੇ ਆਪਣੇ ਸੱਤ ਮਹੀਨਿਆਂ ਦੇ ਅਰਾਜਕ ਸ਼ਾਸਨ ਦੌਰਾਨ ਫ਼ਜ਼ੂਲ ਖ਼ਰਚੀ ਕਰ ਕੇ ਟੈਕਸ ਭਰਨ ਵਾਲਿਆਂ ਦੇ ਕੀਮਤੀ ਪੈਸੇ ਨੂੰ ਬਰਬਾਦ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ । ਆਪ ਸਰਕਾਰ ਵੱਡੇ ਵੱਡੇ ਵਾਅਦੇ […]

ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਜੇਤੂ ਵਿਧਾਇਕਾਂ ਦੀ ਵਿਸ਼ੇਸ਼ ਬੈਠਕ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 11 ਮਾਰਚ 2022 : ਮੁਹਾਲੀ ਫੇਜ਼ ਗਿਆਰਾਂ ਦੇ ਰੈਡੀਸਨ ਹੋਟਲ ਵਿਖੇ ਆਮ ਆਦਮੀ ਪਾਰਟੀ ਦੇ ਸਾਰੇ ਜੇਤੂ ਵਿਧਾਇਕਾਂ ਦੀ ਇਕ ਵਿਸ਼ੇਸ਼ ਬੈਠਕ ਜਲਦ ਸ਼ੁਰੂ ਹੋਣ ਵਾਲੀ ਹੈ। ਇਸ ਬੈਠਕ ‘ਚ ਪੰਜਾਬ ਭਰ ‘ਚੋਂ ਜੇਤੂ ਵਿਧਾਇਕ ਪੁੱਜ ਚੁੱਕੇ ਹਨ, ਅਤੇ ਭਗਵੰਤ ਮਾਨ ਦੇ ਆਉਣ ਤੋਂ ਬਾਅਦ ਹੀ ਇਹ ਬੈਠਕ ਸ਼ੁਰੂ ਹੋਵੇਗੀ, ਕਿਹਾ ਜਾ ਰਿਹਾ ਹੈ […]

ਆਖ਼ਿਰ ਕਿਉਂ ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੇ ਪ੍ਰਤਾਪ ਨੇ ਪਾਈ ਜੱਫੀ ?

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 4 ਫਰਵਰੀ 2022 : ਪੰਜਾਬ ਵਿੱਚ ਚੋਣ ਮੁਹਿੰਮ ਪੂਰੀ ਤਰ੍ਹਾਂ ਗਰਮਾਈ ਨਜ਼ਰ ਆ ਰਹੀ ਹੈ ਉਥੇ ਹੀ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਸਿਆਸੀ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ ਉਹਦੇ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਾਤਾਵਰਣ ਨੂੰ ਬਚਾਉਣ ਵਾਸਤੇ ਇੱਕ ਸਮਾਗਮ ਰੱਖਿਆ ਗਿਆ ਸੀ ਜਿਸ ਵਿਚ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ […]

ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ

ਚੰਡੀਗੜ੍ਹ, 21 ਜਨਵਰੀ 2022 : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ‘ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ‘ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖ਼ਾ ਤੋਂ ਕੇ ਐੱਨ.ਐੱਸ.ਕੰਗ, ਲਹਿਰਾ ਤੋਂ ਬਰਿੰਦਰ […]

ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਟਵੀਟ

ਚੰਡੀਗੜ੍ਹ, 18 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ  ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ, ਕਿ ਭਗਵੰਤ ਮਾਨ ਐੱਮ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ | ਜਿਸ ਤੋਂ ਬਾਅਦ ਮਾਨ ਨੇ ਪਣੇ ਟਵਿੱਟਰ ‘ਤੇ ਟਵੀਟ ਕਰਕੇ ਲਿਖਿਆ ਕਿ “ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ […]

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ

ਚੰਡੀਗੜ੍ਹ, 17 ਜਨਵਰੀ 2022 : ਆਮ ਆਦਮੀ ਪਾਰਟੀ ਨੇ ਐਤਵਾਰ ਰਾਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ । ‘ਆਪ’ ਨੇ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਇਸ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਮੈਦਾਨ […]

ਆਮ ਆਦਮੀ ਪਾਰਟੀ ਨੇ ਵੱਖ – ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 9 ਜਨਵਰੀ 2022 : ਪੰਜਾਬ ਵਿਧਾਨ ਸਭਾ ਦੀ ਤਾਰੀਖ ਦਾ ਐਲਾਨ ਹੋ ਚੁੱਕਾ ਹੈ | 14 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨ ਕੀਤੇ ਜਾਣਗੇ, ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ |

ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕ ਕਾਂਗਰਸ ‘ਚ ਹੋ ਸਕਦੇ ਨੇ ਸ਼ਾਮਲ

ਆਮ ਆਦਮੀ ਪਾਰਟੀ

ਚੰਡੀਗੜ੍ਹ, 22 ਨਵੰਬਰ 2021 :  ਪੰਜਾਬ ਕਾਂਗਰਸ ਦੇ ਬੁਲਾਰੇ ਤੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਕਿਉਂਕਿ ਆਪ ਦੇ ਦੋ ਹੋਰ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਗੱਲ ਦਾ ਦਾਅਵਾ ਵੈਦ ਨੇ ਇਕ […]