July 7, 2024 10:44 pm

ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਦੂਜੇ ਪੜਾਅ ਲਈ 1 ਵਜੇ ਤੱਕ ਕੁੱਲ 34.74 ਫ਼ੀਸਦੀ ਦਰਜ: ਚੋਣ ਕਮਿਸ਼ਨ

Gujarat Assembly Elections

ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly Elections 2022) ਲਈ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਅੱਜ ਦੂਜੇ ਪੜਾਅ ਲਈ ਵੋਟਿੰਗ ਜਾਰੀ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਤਦਾਨ ਚੱਲ ਰਿਹਾ ਹੈ, ਉਨ੍ਹਾਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, ਦਾਹੋਦ, ਵਡੋਦਰਾ ਅਤੇ ਛੋਟਾ ਉਦੈਪੁਰ ਸ਼ਾਮਲ ਹਨ। […]

‘ਆਪ’ ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ ‘ਚ ਬਦਲਾਅ ਦੀ ਹਨੇਰੀ ਦਾ ਸਬੂਤ: CM ਭਗਵੰਤ ਮਾਨ

ਗੁਜਰਾਤ

ਅੰਬਰਗਾਓਂ (ਗੁਜਰਾਤ)/ਚੰਡੀਗੜ੍ਹ 21 ਨਵੰਬਰ: ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ ‘ਚ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ […]

ਬਦਲਾਅ ਲਈ ਆਪਣਾ ਮਨ ਬਣਾ ਚੁੱਕੇ ਗੁਜਰਾਤ ਦੇ ਲੋਕ ਨੇ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਂ ਆਪ ਚੁਣਿਆ ਹੈ: ਭਗਵੰਤ ਮਾਨ

isudan Gadvi

ਚੰਡੀਗੜ੍ਹ 04 ਨਵੰਬਰ 2022: ਈਸੂਦਾਨ ਗਢਵੀ ਨੂੰ ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਚੁਣਿਆ ਹੈ। ਸਾਬਕਾ ਟੀਵੀ ਐਂਕਰ ਅਤੇ ਪੱਤਰਕਾਰ ਈਸੂਦਾਨ ਗਢਵੀ ਨੂੰ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ, ਜਿਸ ਵਿੱਚ 16 ਲੱਖ ਤੋਂ ਵੱਧ ਲੋਕਾਂ ਨੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਵੋਟ ਪਾਈ, ਵਿੱਚ […]

Gujarat Election: ‘ਆਪ’ ਨੇ ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

Gujarat Election

ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ । ਇਸੂਦਨ ਗਾਧਵੀ (Isudan Gadhvi) ਸੂਬੇ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਤੋਂ ਬਾਅਦ ਪੰਜਾਬ ‘ਚ ਜਿੱਤ ਦਰਜ […]