July 8, 2024 10:38 am

ਪੰਜਾਬ ਸਰਕਾਰ ਵੱਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ

ਇੰਤਕਾਲ

ਐੱਸ.ਏ.ਐੱਸ. ਨਗਰ, 15 ਜਨਵਰੀ 2024: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਬੀਤੀ 06 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ […]

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਬਾਅਦ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਐਲਾਨ

Group-D employees

ਚੰਡੀਗੜ੍ਹ, 7 ਜਨਵਰੀ 2024: ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ […]

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਇੰਤਕਾਲ

ਚੰਡੀਗੜ੍ਹ, 6 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ […]

ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ […]

ਅੱਜ ਪੂਰੇ ਪੰਜਾਬ ‘ਚ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਲਾਏ ਜਾਣਗੇ ਵਿਸ਼ੇਸ਼ ਕੈਂਪ

Group-D employees

ਚੰਡੀਗੜ੍ਹ, 06 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ […]