August 19, 2024 10:21 am

ਪੰਜਾਬ ’ਚ ਅਗਲੇ ਸਾਲ ਉਦਯੋਗਾਂ ਨੂੰ ਦਿੱਤੀ ਜਾਵੇਗੀ 3133 ਕਰੋੜ ਦੀ ਸਬਸਿਡੀ: ਹਰਭਜਨ ਸਿੰਘ ਈ.ਟੀ.ਓ.

ਉਦਯੋਗਾਂ

ਅੰਮ੍ਰਿਤਸਰ, 8 ਦਸੰਬਰ 2023: ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਲਈ ਵਚਨਬੱਧ ਹੈ। ਇਸ ਦੇ ਲਈ ਨਾ ਸਿਰਫ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਸਗੋਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਕਾਰੋਬਾਰ ਕਰਨ ਲਈ ਵਧੀਆ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ […]