July 5, 2024 3:04 am

ਪੰਜਾਬ ਪੁਲਿਸ ਵੱਲੋਂ ਸਾਬਕਾ IG ਉਮਰਾਨੰਗਲ ਤੇ ਹੋਰ ਅਧਿਕਾਰੀਆਂ ਖ਼ਿਲਾਫ਼ ਫਰਜੀ ਮੁਕਾਬਲੇ ਦਾ ਕੇਸ਼ ਦਰਜ

ਉਮਰਾਨੰਗਲ

ਗੁਰਦਾਸਪੁਰ 9 ਦਸੰਬਰ 2023: ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਕਾਲਾ ਅਫਗਾਨਾ ਦੇ ਵਸਨੀਕ ਸੁਖਪਾਲ ਸਿੰਘ ਦੇ ਕਥਿਤ ਝੂਠੇ ਮੁਕਾਬਲੇ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਹਾਈਕੋਰਟ ‘ਚ ਦਾਇਰ ਕੀਤੇ ਹਲਫ਼ਨਾਮੇ […]