July 5, 2024 12:30 am

ਕਪੂਰਥਲਾ ਦੇ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕੀਤਾ ਕਤਲ, ਦੋਸ਼ੀ ਗ੍ਰਿਫਤਾਰ

Paramveer Singh

ਚੰਡੀਗੜ੍ਹ 15 ਸਤੰਬਰ 2022: ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਸੀਸਿਪੀ ਦੇ ਡਾਊਨਟਾਊਨ ਟੂਪੇਲੋ ਵਿੱਚ ਇੱਕ ਗੈਸ ਸਟੇਸ਼ਨ ਨੇੜੇ ਇੱਕ ਪੰਜਾਬੀ ਮੂਲ ਦੇ ਸਟੋਰ ਵਿੱਚ ਕਲਰਕ ਵਜੋਂ ਕੰਮ ਕਰਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਢਪਈ ਨਾਲ ਸਬੰਧਤ 33 ਸਾਲਾ ਪਰਮਵੀਰ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ […]