July 8, 2024 8:08 pm

ED ਵਲੋਂ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ 11.04 ਕਰੋੜ ਰੁਪਏ ਦੀ ਜਾਇਦਾਦ ਕੁਰਕ

Karti Chidambaram

ਚੰਡੀਗੜ੍ਹ,18 ਅਪ੍ਰੈਲ 2023: ਆਈ.ਐਨ.ਐਕਸ. ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ (Karti Chidambaram) ਨੂੰ ਝਟਕਾ ਲੱਗਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਇਸ ਮਾਮਲੇ ‘ਚ ਉਸ ਦੀ 11.04 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਡਾਇਰੈਕਟੋਰੇਟ ਨੇ ਵੀ ਇਸ ਕਾਰਵਾਈ ਸਬੰਧੀ ਬਿਆਨ ਜਾਰੀ ਕੀਤਾ ਹੈ। ਇੱਕ ਅਧਿਕਾਰਤ ਬਿਆਨ ਵਿੱਚ, ਈਡੀ ਨੇ […]