July 7, 2024 6:09 pm

ਕਿਸਾਨ ਅੰਦੋਲਨ 2024: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਦਿੱਤੇ ਆਗਾਮੀ ਪ੍ਰੋਗਰਾਮ

ਕਿਸਾਨ ਅੰਦੋਲਨ

ਚੰਡੀਗੜ੍ਹ, 24 ਫਰਵਰੀ 2024: ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਦੀ ਕੇਂਦਰ ਸਰਕਾਰ ਖ਼ਿਲਾਫ਼ 13 ਫਰਵਰੀ ਦੇ ਸ਼ੁਰੂ ਹੋਏ ਦਿੱਲੀ ਅੰਦੋਲਨ ਲਈ ਕੂਚ ਦੇ ਚੱਲਦੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ‘ਤੇ ਲਗਾਤਾਰ ਸੰਘਰਸ਼ ਜਾਰੀ ਹੈ | ਇਸ ਦੌਰਾਨ ਦੋਵਾਂ ਫੋਰਮਾ ਨੇ ਖਨੌਰੀ ਬਾਡਰ ਤੋਂ 23 ਦੀ ਦੇਰ ਸ਼ਾਮ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ […]

ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਬੈਠਕ ਜਾਰੀ

Samyukt Kisan Morcha

ਚੰਡੀਗੜ੍ਹ, 22 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਬੈਠਕ ਜਾਰੀ ਹੈ। ਜਿਸ ਵਿੱਚ ਦੇਸ਼ ਭਰ ਤੋਂ 100 ਤੋਂ ਵੱਧ ਕਿਸਾਨ ਆਗੂ ਪੁੱਜੇ। ਬੈਠਕ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਵਿੱਚ ਉਹ ਆਪਣੀ ਭਵਿੱਖ ਦੀ ਰਣਨੀਤੀ ਸਪੱਸ਼ਟ ਕੀਤੀ ਜਾਵੇਗੀ । ਬੈਠਕ […]

ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾਵੇਗਾ ਟਰੈਕਟਰ ਮਾਰਚ

PUNJAB POLICE

ਬਠਿੰਡਾ, 22 ਜਨਵਰੀ 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪਹੁੰਚੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕੌਮੀ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ […]

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਬੈਠਕ ‘ਚ ਵਿਚਾਰੇ ਅਹਿਮ ਮਸਲੇ

ਕਿਸਾਨ

ਚੰਡੀਗੜ੍ਹ, 06 ਦਸੰਬਰ 2023: ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ […]

ਕਿਸਾਨ ਜਥੇਬੰਦੀਆਂ ਅੱਜ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਕਿਸਾਨ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੱਜ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਮੋਹਾਲੀ ਤੋਂ ਪੰਜਾਬ ਰਾਜ ਭਵਨ ਜਾਣਗੇ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਬੈਠਕ ਕਰਨਗੇ। ਮੋਹਾਲੀ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-5 ਦੇ ਧਰਨਾ ਮੈਦਾਨ ਵਿੱਚ ਵੀ ਕਿਸਾਨਾਂ ਦਾ ਵਿਸ਼ਾਲ ਧਰਨਾ ਜਾਰੀ ਹੈ। ਇੱਥੋਂ ਕਿਸਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਘਰ […]

ਰੇਲਵੇ ਅੰਡਰ ਬ੍ਰਿਜ ਦੇ ਪਾਣੀ ’ਚ ‘ਟਰੈਕਟਰ-ਟਰਾਲੀ’ ਸਮੇਤ ਡੁੱਬਣ ਕਾਰਨ ਕਿਸਾਨ ਦੀ ਮੌਤ

ਕਿਸਾਨ

ਜਲੰਧਰ, 10 ਅਕਤੂਬਰ 2023: ਲੋਹੀਆਂ ਦੇ ਪਿੰਡ ਗਿੱਦੜ ਪਿੰਡੀ ਦੇ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਪੈਂਦੇ ਪਿੰਡ ਮਾਣਕ ਦੇ ‘ਰੇਲਵੇ ਅੰਡਰ ਬ੍ਰਿਜ’ ਦੇ ਵਿਚ ਖੜ੍ਹੇ ਅਣਕਿਆਸੇ ਡੂੰਘੇ ਪਾਣੀ ਵਿਚ ਟਰੈਕਟਰ ਟਰਾਲੀ ਸਮੇਤ ਇਕ ਕਿਸਾਨ ਡੁੱਬ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਕਈ ਘੰਟੇ ਲਾਸ਼ ਪਾਣੀ ਵਿੱਚ ਤੈਰਦੀ […]

ਕਿਸਾਨ ਆਪਣੇ ਫ਼ੋਨ ‘ਚ 7380016070 ਨੰਬਰ ਸੇਵ ਕਰਕੇ ਵਟਸ ਐਪ ‘ਚ ਐਸ.ਐਸ.ਏ ਲਿਖ ਕੇ ਲੈਣ ਮਸ਼ੀਨਰੀ ਦੀ ਜਾਣਕਾਰੀ: DC ਸਾਕਸ਼ੀ ਸਾਹਨੀ

ਕਿਸਾਨ

ਪਟਿਆਲਾ, 05 ਅਕਤੂਬਰ 2023: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਰਾਲੀ ਪ੍ਰਬੰਧਨ ਲਈ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਹੈ। ਬੀਤੇ ਦਿਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਟਸ ਐਪ ਚੈਟ ਬੋਟ ਦਾ ਨੰਬਰ […]

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮੋਗਾ-ਲੁਧਿਆਣਾ ਰੋਡ ’ਤੇ ਸਰਕਾਰ ਖ਼ਿਲਾਫ਼ ਦਿੱਤਾ ਧਰਨਾ

Moga

ਮੋਗਾ, 22 ਅਗਸਤ 2023: ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਵੱਖ-ਵੱਖ ਕਿਸਾਨਾਂ ਜਥੇਬੰਦੀਆਂ ਦੀ ਤਰਫੋਂ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋ ਰਹੇ ਸਨ, ਪਰ ਪੰਜਾਬ ਪੁਲਿਸ ਦੀ ਤਰਫੋਂ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕ ਦਿੱਤਾ | ਜਿਸਦੇ ਚੱਲਦੇ ਸਵੇਰ ਤੋਂ ਹੀ ਕਿਸਾਨਾਂ ਨੇ ਪੂਰੇ ਪੰਜਾਬ ‘ਚ ਰੋਸ ਪ੍ਰਦਰਸ਼ਨ […]

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ‘ਤੇ ਉਤਰੇ

ਕਿਸਾਨ

ਚੰਡੀਗੜ੍ਹ 17 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਸਰਕਾਰ ਵੱਲੋ 2 ਅਗਸਤ ਅਤੇ 6 ਅਕਤੂਬਰ ਨੂੰ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਸੰਬੰਧੀ ਸਰਕਾਰ ਵੱਲੋ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਕਰਕੇ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ਤੇ ਉਤਰੇ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ […]

ਸਿਰਫ਼ ‘ਆਪ’ ਹੈ ਕਿਸਾਨ ਪੱਖੀ ਪਾਰਟੀ, ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਸੀਂ ਵਚਨਬੱਧ: ਮਲਵਿੰਦਰ ਕੰਗ

ਕਿਸਾਨ

ਚੰਡੀਗੜ੍ਹ 04 ਅਕਤੂਬਰ 2022: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਿਰਫ਼ ‘ਆਪ’ ਕਿਸਾਨ-ਪੱਖੀ ਅਤੇ ਲੋਕ-ਪੱਖੀ ਪਾਰਟੀ ਹੈ, ਜਦਕਿ ਭਾਜਪਾ ਦੇਸ਼ ਭਰ ‘ਚ ਆਪਣੇ ਸੱਤਾਧਾਰੀ ਸੂਬਿਆਂ ‘ਚ ਕਿਸਾਨਾਂ ਦਾ ਸ਼ੋਸ਼ਣ ਕਰ ਰਹੀ ਹੈ। ਪਾਰਟੀ ਮੁੱਖ ਦਫ਼ਤਰ ਤੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ […]