July 2, 2024 8:59 pm

ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਕਿਸਾਨਾਂ

ਚੰਡੀਗੜ੍ਹ, 22 ਜੁਲਾਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ […]

ਕੇਂਦਰ ਵਲੋਂ ਪੰਜਾਬ ਦੇ ਕਿਸਾਨਾਂ, ਸਰਕਾਰ ਤੇ ਖੇਤੀ ਮਾਹਿਰਾਂ ਨੁੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਕੀਤਾ ਵਿਤਕਰਾ: ਹਰਸਿਮਰਤ ਕੌਰ ਬਾਦਲ

ਕਿਸਾਨਾਂ

ਬਠਿੰਡਾ 21 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਪੈਦਾਵਾਰ ਨੂੰ ਲੈ ਕੇ ਘੱਟ ਤੋਂ ਘੱਟ ਸਮਰਥਨ ਮੁੱਲ (MSP) ਨੂੰ ਪ੍ਰਭਾਵੀ ਬਣਾਉਣ ਲਈ ਕਮੇਟੀ ਬਣਾਏ ਜਾਣ ਦਾ ਵਿਸ਼ਾ ਅੱਜ ਲੋਕ ਸਭਾ ’ਚ ਚੁੱਕਿਆ। ਹਰਸਿਮਰਤ ਨੇ ਦੋਸ਼ ਲਾਇਆ ਕਿ ਪੰਜਾਬ ਦੇ ਕਿਸਾਨਾਂ, ਇਥੇ ਦੀ ਸਰਕਾਰ ਤੇ ਖੇਤੀ ਮਾਹਿਰਾਂ ਨੁੰ ਸ਼ਾਮਲ […]

ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ

ਗੁਰਜੀਤ ਸਿੰਘ ਔਜਲਾ

ਚੰਡੀਗੜ੍ਹ, 6 ਅਪ੍ਰੈਲ 2022 : ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲ ਰਿਹਾ। ਇਸ ਲਈ ਉਨ੍ਹਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ |