July 7, 2024 6:44 pm

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ, ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ […]

ਲਗਾਤਾਰ ਕਈ ਦਿਨਾਂ ਤੋਂ ਤੜਕਸਾਰ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਵਿਖੇ ਹੁੰਦਾ ਹੈ ਸੰਗਤ ਦਰਸ਼ਨ

ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ, 11 ਅਪ੍ਰੈਲ 2023: ਲਗਾਤਾਰ ਕਈ ਦਿਨਾਂ ਤੋਂ ਤੜਕਸਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਨੇੜਲੇ ਪਿੰਡ ਸੰਧਵਾਂ ਵਿੱਚ ਸਥਿੱਤ ਗ੍ਰਹਿ ਵਿਖੇ ਹੁੰਦੇ ਸੰਗਤ ਦਰਸ਼ਨ ਦੀ ਲੜੀ ਵਿੱਚ ਅੱਜ ਵੀ ਅਨੇਕਾਂ ਵੱਖ ਵੱਖ ਪਿੰਡਾਂ ਦੇ ਮਰਦ-ਔਰਤਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿੰਨਾ ਦੇ ਹੱਲ ਲਈ ਸਪੀਕਰ ਸੰਧਵਾਂ ਨੇ ਮੌਕੇ ’ਤੇ ਹਾਜਰ ਸਬੰਧਤ ਅਧਿਕਾਰੀਆਂ ਨੂੰ […]

ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੇ ਬਿਜਲੀ ਸਬਸਿਡੀ ਦੇ ਕੇ ਵੀ ਸਰਕਾਰ ਵਿੱਤੀ ਮੁਨਾਫ਼ੇ ਵੱਲ: ਕੁਲਤਾਰ ਸਿੰਘ ਸੰਧਵਾਂ

ਕੁਲਤਾਰ ਸਿੰਘ ਸੰਧਵਾਂ

ਮੋਗਾ, 08 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਅਰਸੇ ਵਿੱਚ ਪੰਜਾਬ ਦੇ ਵਿੱਤੀ ਹਾਲਾਤਾਂ ਵਿੱਚ ਬੇਮਿਸਾਲ ਸੁਧਾਰ ਕਰ ਦਿੱਤਾ ਹੈ। ਸੂਬੇ ਦੇ ਬੇਰੋਜ਼ਗਾਰਾਂ ਨੂੰ ਹਜ਼ਾਰਾਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਵਾ ਕੇ, ਬਿਜਲੀ ਉੱਪਰ ਭਾਰੀ ਸਬਸਿਡੀ ਆਮ ਲੋਕਾਂ ਨੂੰ ਮੁਹੱਈਆ ਕਰਵਾ ਕੇ ਅਤੇ ਕਈ ਹੋਰ ਲੋਕ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਥਰੂਮਾਂ ਦੀ ਮੁਰੰਮਤ ਲਈ ਦਿੱਤਾ 7 ਲੱਖ ਰੁਪਏ ਦਾ ਚੈੱਕ

ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ, 15 ਮਾਰਚ 2023: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਦੇ ਦਫਤਰ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੂੰ 7 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ […]

ਖੇਡਾਂ ਦਾ ਮਨੁੱਖ ਦੇ ਜੀਵਨ ‘ਚ ਵਿਸ਼ੇਸ਼ ਮਹੱਤਵ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਖੇਡਾਂ

ਫ਼ਰੀਦਕੋਟ 17 ਦਸੰਬਰ 2022: ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਬਾਬਾ ਕਾਸ਼ੀ ਰਾਮ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਦੇ ਵਿੱਚ […]

ਸਖ਼ਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦੈ: ਕੁਲਤਾਰ ਸਿੰਘ ਸੰਧਵਾਂ

ਕੁਲਤਾਰ ਸਿੰਘ ਸੰਧਵਾਂ

ਗੁਰਦਾਸਪੁਰ 16 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ 700 ਵਾਤਾਵਰਣ ਪ੍ਰੇਮੀਆਂ ਤੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ, 3 ਦਸੰਬਰ 2022: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਅਤੇ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਲੁਧਿਆਣਾ, ਫਤਿਹਗੜ ਸਾਹਿਬ, ਰੋਪੜ, ਸੰਗਰੂਰ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ […]