June 30, 2024 10:30 pm

ਪਿੰਡ ਨਾਨੂੰਮਾਜਰਾ ਵਿਖੇ ਸ਼ਹੀਦ ਬਲਵੀਰ ਚੰਦ ਯਾਦਗਾਰੀ ਗੇਟ ਲਈ MLA ਕੁਲਵੰਤ ਸਿੰਘ ਨੇ 8 ਲੱਖ ਰੁਪਏ ਕੀਤੇ ਜਾਰੀ

ਕੁਲਵੰਤ ਸਿੰਘ

ਮੋਹਾਲੀ: 27 ਫਰਵਰੀ 2024: ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਯਤਨ ਕਰ ਰਹੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਕਿਹਾ ਗਿਆ ਕਿ ਜਿਹੜੇ ਵੀ ਇਲਾਕੇ ਦੇ ਨੌਜਵਾਨ ਸ਼ਹੀਦ ਹੋਏ ਹਨ, ਉਨਾਂ ਦੇ ਨਾਂ ਦੀ ਲਿਸਟ ਵੱਖ-ਵੱਖ ਇਲਾਕਿਆਂ ਤੋਂ ਮੰਗਵਾਈ ਹੈ ਤਾਂ ਕਿ ਹਰ ਇੱਕ ਸ਼ਹੀਦ ਦੀ ਯਾਦਗਰ ਬਣਾਈ ਜਾ […]

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਨਾਨੂੰ ਮਾਜਰਾ ਅਤੇ ਸੁਖਗੜ ਪਿੰਡਾਂ ਦਾ ਦੌਰਾ

ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਲੋਕਾਂ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਨਾਨੂੰ ਮਾਜਰਾ ਅਤੇ ਸੁਖਗੜ੍ਹ ਦਾ ਦੌਰਾ ਕੀਤਾ। ਇਹਨਾਂ ਪਿੰਡਾਂ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ […]

MLA ਕੁਲਵੰਤ ਸਿੰਘ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 500 ਤੋਂ ਵੱਧ ਡੇਲੀ-ਵੇਜਿਸ ਅਤੇ ਕੰਟ੍ਰੈਕਟ ਸਟਾਫ਼ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ

ਕੁਲਵੰਤ ਸਿੰਘ

ਐਸ.ਏ.ਐਸ ਨਗਰ, 21 ਦਸੰਬਰ, 2023: ਹਲਕਾ ਮੋਹਾਲੀ ਦੇ ਵਿਧਾਇਕ ਨਗਰ ਕੁਲਵੰਤ ਸਿੰਘ ਨੇ ਅੱਜ ਖੁਦ ਹਾਂ-ਪੱਖੀ ਪਹਿਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ ਦੇ 500 ਤੋਂ ਵੱਧ ਡੇਲੀ-ਵੇਜਿਜ਼ ਅਤੇ ਕੰਟ੍ਰੈਕਟ ਸਟਾਫ਼ ਪਾਸੋਂ ਬੋਰਡ ਦਫ਼ਤਰ ਜਾ ਕੇ ਮੰਗ ਪੱਤਰ ਹਾਸਲ ਕੀਤਾ। ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਰੋਸ ਪ੍ਰਗਟਾਅ ਰਹੇ ਕਰਮਚਾਰੀਆਂ ਨੂੰ […]

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ‘ਤੇ ਸੋਹਾਣਾ ਹਸਪਤਾਲ ‘ਚ ਲਗਾਇਆ ਖ਼ੂਨਦਾਨ ਕੈਂਪ

ਮੋਹਾਲੀ 17 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 50ਵੇਂ ਜਨਮ ਦਿਨ ਮੌਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਖ਼ੂਨਦਾਨ ਕੈਂਪ ਲਗਾਏ ਗਏ | ਇਸ ਮੌਕੇ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਮੋਹਾਲੀ ਵੱਲੋਂ ਉਨ੍ਹਾਂ ਦੇ ਜਨਮ ਦਿਨ ‘ਤੇ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿੱਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 117 ਵਲੰਟੀਅਰਾਂ ਵੱਲੋਂ […]

ਮੋਹਾਲੀ ਵਾਸੀਆਂ ਨੂੰ ਪਹਿਲ ਦੇ ਆਧਾਰ ‘ਤੇ ਮਿਲੇਗਾ ਸਾਫ਼ ਸੁਥਰਾ ਪਾਣੀ: ਕੁਲਵੰਤ ਸਿੰਘ

Kulwant Singh

ਮੋਹਾਲੀ 16 ਅਗਸਤ 2023: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਜੋ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਜਿਸਦੇ ਲਈ ਸਰਕਾਰ ਹੋਰ ਵਿੱਚ ਆਉਣ ਦੇ ਸ਼ੁਰੂਆਤੀ ਦੌਰ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਮੋਹਾਲੀ ਪਿੰਡ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ […]

‘ਆਪ’ ਸਰਕਾਰ ਦੇ ਚੱਲਦਿਆਂ ਪੰਜਾਬ ‘ਚ ਵਿਦਿਆਰਥੀਆਂ ਦਾ ਭਵਿੱਖ ਉਜਵਲ: ਕੁਲਵੰਤ ਸਿੰਘ

ਕੁਲਵੰਤ ਸਿੰਘ

ਮੋਹਾਲੀ 30 ਜੁਲਾਈ 2022: ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਚੱਲਦਿਆਂ ਵਿਦਿਆਰਥੀ ਵਰਗ ਦੇ ਲਈ ਉਜਵਲ ਭਵਿੱਖ ਹੈ ਅਤੇ ਖ਼ਾਸ ਕਰਕੇ ਜਿਹੜੇ ਵਿਦਿਆਰਥੀ ਮਿਹਨਤ ਕਰਕੇ ਅੱਵਲ ਦਰਜੇ ‘ਚ ਆਪਣੀਆਂ ਪ੍ਰੀਖਿਆਵਾਂ ਪਾਸ ਕਰਦੇ ਹਨ, ਉਨ੍ਹਾਂ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਵੀ ਉਪਲੱਬਧ ਕਰਵਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ […]

ਮੈਂ ਤੁਹਾਡੇ ਵੱਲੋਂ ਦਿੱਤੀ ਵੱਡੀ ਜਿੱਤ ਲਈ ਹਮੇਸ਼ਾਂ ਰਿਣੀ ਰਹਾਂਗਾ : ਕੁਲਵੰਤ ਸਿੰਘ

ਚੰਡੀਗੜ੍ਹ, 28 ਮਾਰਚ 2022 :ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਸੈਕਟਰ 70 ਵਿੱਚ ਲੋਕਾਂ ਦਾ ਧੰਨਵਾਦ ਕਰਨ ਲਈ ਕੀਤੇ ਧੰਨਵਾਦੀ ਦੌਰੇ ਨੂੰ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਜੀ ਆਇਆਂ ਕਿਹਾ। ਸੈਕਟਰ 70 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਸੈਕਟਰ 70 ਦੀਆਂ ਵੱਖ ਵੱਖ ਸੋਸਾਇਟੀਆਂ, ਫਲੈਟਾਂ ਤੇ ਕੋਠੀਆਂ ਦੀਆਂ ਐਸ਼ੋਸ਼ੀਏਸ਼ਨਾਂ ਦੇ […]

ਵਿਧਾਇਕ ਕੁਲਵੰਤ ਸਿੰਘ ਨੂੰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਕਮੇਟੀ ਨੇ ਕੀਤਾ ਸਨਮਾਨਿਤ

ਕੁਲਵੰਤ ਸਿੰਘ

ਚੰਡੀਗੜ੍ਹ, 28 ਮਾਰਚ 2022 : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਚੱਲ ਰਹੇ ਸਾਲਾਨਾ ਗੁਰਮਤਿ ਸਮਾਗਮ ‘ਚ ਸ਼ਾਮਲ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਜ਼ਿਕਰਯੋਗ ਹੈ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਚੋਣਾਂ ਦੌਰਾਨ ਕੁਲਵੰਤ […]