July 7, 2024 5:45 pm

 ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਸ ਖੇਡ ਮੇਲੇ ਦਾ ਉਦਘਾਟਨ, ਇਸ ਉਪਰਾਲੇ ਨੂੰ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰਨ ਵੱਲ ਇੱਕ ਵਿਸ਼ੇਸ਼ ਕਦਮ ਦੱਸਿਆ

ਬਠਿੰਡਾ, 29 ਅਗਸਤ 2023: ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ […]