July 7, 2024 11:29 pm

ਪੰਜਾਬ ਸਰਕਾਰ ਸੂਬੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਅਨਮੋਲ ਗਗਨ ਮਾਨ

ਖੇਡਾਂ

ਖਰੜ, 11 ਮਾਰਚ 2024: ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲਈ ਪੰਜਾਬ ਚ ਖੇਡਾਂ ਵਤਨ ਪੰਜਾਬ ਦਾ ਆਯੋਜਨ ਕਰਕੇ […]

ਬਲਾਕ ਪੱਧਰੀ ਖੇਡਾਂ ਡੇਰਾਬੱਸੀ-2 ‘ਚ ਡੀਈਓ ਐਲੀਮੈਂਟਰੀ ਵੱਲੋਂ ਜੇਤੂ ਖਿਡਾਰੀਆਂ ਨੂੰ ਕੀਤੇ ਇਨਾਮ ਤਕਸੀਮ

Voter

ਲਾਲੜੂ, 20 ਅਕਤੂਬਰ 2023: ਪੰਜਾਬ ਸਰਕਾਰ ਦੀ ਖੇਡ ਪਾਲਿਸੀ ਤਹਿਤ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਖੇਡ ਕਲੰਡਰ ਅਨੁਸਾਰ ਅੱਜ ਇੱਥੇ ਨੇੜਲੇ ਪਿੰਡ ਧਰਮਗੜ੍ਹ ਵਿਖੇ ਸਿੱਖਿਆ ਬਲਾਕ ਡੇਰਾਬੱਸੀ-2 ਦਾ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ ਸੰਪੰਨ ਹੋਇਆ। ਜਾਣਕਾਰੀ ਦਿੰਦਿਆਂ ਬੀਪੀਈਓ ਡੇਰਾਬੱਸੀ ਜਸਵੀਰ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਪਹਿਲੇ ਦਿਨ ਰੱਸਾਕਸ਼ੀ,ਸ਼ਤਰੰਜ ਅਤੇ ਐਥਲੈਟਿਕਸ ਦੇ […]

ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਰਾਜ ਪੱਧਰੀ ਮੁਕਾਬਲੇ

ਖੇਡਾਂ

ਐਸ.ਏ.ਐਸ ਨਗਰ 13 ਅਕਤੂਬਰ 2023: ਜ਼ਿਲ੍ਹੇ ਮੋਹਾਲੀ  ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੰਸਕਰਨ ਦੇ ਕਿੱਕ ਬਾਕਸਿੰਗ ਅਤੇ ਤੈਰਾਕੀ ਦੇ ਮੁੰਡੀਆਂ  ਦੇ ਮਾਕਬਲਿਆਂ ਚ ਖਿਡਾਰੀਆਂ ਨੇ ਜੋਰ ਅਜਮਾਇਸ਼ ਕਰਦੇ ਹੋਏ ਅਪਣੇ- ਅਪਣੇ ਜਿਲ੍ਹੇ ਦਾ ਮਾਣ ਵਧਾਇਆ। ਇਹਨਾਂ ਦੀ ਮੈਡਲ ਸੈਰੇਮਨੀ ਵਿੱਚ  ਸਪੋਟਰਸ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ […]

ਖੇਡਾਂ ਵਤਨ ਪੰਜਾਬ ਦੀਆਂ 2023 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 29 ਸਤੰਬਰ ਤੋਂ 3 ਅਕਤੂਬਰ ਤੱਕ ਹੋਣਗੇ :DC ਆਸ਼ਿਕਾ ਜੈਨ

ਝੋਨੇ

ਐਸ.ਏ.ਐਸ.ਨਗਰ, 28 ਸਤੰਬਰ 2023: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੁਣ ਜ਼ਿਲ੍ਹਾ ਅਤੇ ਰਾਜ ਪੱਧਰ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ […]

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2″ ਤਹਿਤ ਬਲਾਕ ਪੱਧਰੀ ਖੇਡਾਂ ‘ਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਮੂਲੀਅਤ

ਖੇਡਾਂ

ਡੇਰਾਬਸੀ/ ਐੱਸ.ਏ.ਐੱਸ.ਨਗਰ, 05 ਸਤੰਬਰ: ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਨ ਵਾਸਤੇ ਸ਼ੁਰੂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਅੰਦਰ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਇਨ੍ਹਾਂ ਖੇਡਾਂ ਸਦਕਾ ਨੌਜਵਾਨ ਮੁੜ ਖੇਡ ਮੈਦਾਨਾਂ ਵਿੱਚ ਆ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ […]

ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਟੂਰਨਾਮੈਂਟ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ

Punjabi University

ਐਸ.ਏ.ਐਸ.ਨਗਰ, 03 ਸਤੰਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਜ਼ਿਲ੍ਹਾ ਸੋਮਵਾਰ ਤੋਂ ‘ਖੇਡਾਂ ਵਤਨ ਪੰਜਾਬ ਦੀਆ’ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਬੰਧਕੀ ਕਮੇਟੀ ਦੀ ਚੇਅਰਪਰਸਨ-ਕਮ- ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੜਕੇ ਅਤੇ ਲੜਕੀਆਂ, ਪੁਰਸ਼ ਅਤੇ ਮਹਿਲਾਵਾਂ ਦੇ […]

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ‘ਚ ਸ਼ਮੂਲੀਅਤ ਕਰਨ ਦਾ ਸੱਦਾ

ਖੇਡਾਂ

ਚੰਡੀਗੜ੍ਹ, 26 ਅਗਸਤ 2023: ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ […]

27 ਅਗਸਤ ਨੂੰ ਪਟਿਆਲਾ ਪੁੱਜੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ

ਖੇਡਾਂ

ਪਟਿਆਲਾ, 24 ਅਗਸਤ 2023: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨਾਲ ਉਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਬੈਠਕ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ‘ ਜੋ […]

CM ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ

ਖੇਡਾਂ

ਚੰਡੀਗੜ੍ਹ, 22 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ […]

ਪੰਜਾਬ ਸਰਕਾਰ ਖੇਡਾਂ ਦੇ ਖੇਤਰ ‘ਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ: ਮੁੱਖ ਮੰਤਰੀ

ਖੇਡਾਂ

ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ […]