July 7, 2024 8:57 pm

ਖੇਤੀਬਾੜੀ ਵਿਭਾਗ ਪਰਾਲੀ ਦੇ ਪ੍ਰਬੰਧਨ ਲਈ ਖਰੀਦੀਆਂ ਗਈਆਂ ਖੇਤੀ ਮਸ਼ੀਨਾਂ ਦਾ ਫਿਜ਼ੀਕਲ ਵੈਰੀਫਿਕੇਸ਼ਨ ਕਰੇਗਾ

ਖੇਤੀਬਾੜੀ ਵਿਭਾਗ

ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ  ਸਿੰਘ ਨਾਭਾ ਨੇ ਸਾਰੇ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ, ਜਿਨ੍ਹਾਂ ਨੇ ਮਸ਼ੀਨਾਂ ਦੀ ਖਰੀਦ ਲਈ ਮਨਜ਼ੂਰੀ ਪ੍ਰਾਪਤ ਕੀਤੀ ਹੈ, ਨੂੰ ਅਪੀਲ ਕੀਤੀ ਹੈ ਕਿ ਉਹ 1.11.2021 ਨੂੰ ਸਾਰੀਆਂ ਮਸ਼ੀਨਾਂ ਦੀ ਭੌਤਿਕ ਤਸਦੀਕ ਕਰਨ ਲਈ ਸਾਰੇ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰਾਂ ਜਾਂ ਨਿਰਧਾਰਤ ਬਦਲਵੇਂ ਸਥਾਨਾਂ `ਤੇ ਲਿਆਉਣ। […]

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਖੇਤੀਬਾੜੀ ਵਿਭਾਗ

ਚੰਡੀਗੜ੍ਹ, 14 ਸਤੰਬਰ 2021 :  ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਸ.ਸੀ.) ਨੂੰ ਹੁਣ ਤੱਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ […]

ਪੰਜਾਬ ਸਰਕਾਰ ਨੇ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ

PUNJAB GOVERNMENT BEGINS PROCESS TO PROVIDE 25000 AGRICULTURAL MACHINES ON SUBSCRIBE TO FARMERS

ਚੰਡੀਗੜ, 2 ਅਗਸਤ:ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ ਉਤੇ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਅਤੇ ਖੇਤੀ ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਮੁਹਿੰਮ ਵਿੱਢ ਦਿੱਤੀ ਹੈ।ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ […]

ਨਵੇਂ ਚੁਣੇ ਗਏ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

ਚੰਡੀਗੜ, 31 ਜੁਲਾਈ:ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਵਿੱਚ 56 ਅਧਿਕਾਰੀਆਂ ਨੇ ਹਿੱਸਾ ਲਿਆ। ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲ ਨੇ ਦੱਸਿਆ ਕਿ ਸੰਸਥਾ ਨੂੰ ਖੇਤੀਬਾੜੀ […]