July 8, 2024 12:50 am

75ਵੇਂ ਗਣਤੰਤਰ ਦਿਵਸ ਮੌਕੇ ਪਾਵਰਕਾਮ ਦੀ ਝਾਕੀ ਨੂੰ ਮਿਲਿਆ ਪਹਿਲਾ ਇਨਾਮ

ਗਣਤੰਤਰ ਦਿਵਸ

ਗੁਰਦਾਸਪੁਰ 26 ਜਨਵਰੀ, 2024: ਕੈਪਟਨ ਨਵਦੀਪ ਸਿੰਘ ਸਟੇਡੀਅਮ ਵਿੱੱਚ ਗਣਤੰਤਰਤਾ ਦਿਵਸ ਬੜੇ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਜੈ ਕ੍ਰਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਪੰਜਾਬ ਵੱਲੋ ਮੁੱਖ ਮਹਿਮਾਨ ਵਜੋ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈੇ ਇਸ ਮੌਕੇ ਤੇ ਸੰਚਾਲਨ ਸਰਕਲ ਪਾਵਰਕਾਮ ਗੁਰਦਾਸਪੁਰ ਵੱਲੋ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋ ਦਿੱਤੀਆਂ ਗਈਆਂ […]

75ਵੇਂ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

ਗਣਤੰਤਰ ਦਿਵਸ

ਸੰਗਰੂਰ, 26 ਜਨਵਰੀ, 2024: ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ ਵਾਸੀਆਂ ਦੇ ਨਾਂ […]

ਹਰਿਆਣਾ ‘ਚ ਗਣਤੰਤਰ ਦਿਵਸ ‘ਤੇ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਦੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਕੀਤਾ ਸਨਮਾਨਿਤ

ਗਣਤੰਤਰ ਦਿਵਸ

ਚੰਡੀਗੜ੍ਹ, 26 ਜਨਵਰੀ 2024: ਹਰਿਆਣਾ ਵਿਚ ਅੱਜ 75ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ‘ਚ ਉਪ ਮੁੱਖ ਮੰਤਰੀ, ਗ੍ਰਹਿ ਤੇ ਸਿਹਤ ਮੰਤਰੀ ਅਤੇ ਹੋਰ ਮੰਤਰੀਆਂ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ | ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਦੇ ਸ਼ਹੀਦਾਂ […]

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

Fazilka

ਫਾਜ਼ਿਲਕਾ, 26 ਜਨਵਰੀ 2023: ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ […]

ਪੰਜਾਬ ਦੇ ਇਸ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ‘ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਗਣਤੰਤਰ ਦਿਵਸ

ਗੁਰਦਾਸਪੁਰ, 26 ਜਨਵਰੀ 2023: 26 ਜਨਵਰੀ 74ਵੇਂ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਪੀਡਬਲਿਊਡੀ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਸੀ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਅਕਰਸ਼ਕ ਦੇਸ਼ ਭਗਤੀ ਦੇ ਅਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ , ਜਿਸ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ […]

ਪੰਜਾਬ ਨੂੰ ਆਪਣੀਆਂ ਮਾਣਮੱਤੀਆਂ ਪ੍ਰਾਪਤੀਆਂ ਦੁਨੀਆ ਸਾਹਮਣੇ ਦਿਖਾਉਣ ਦੀ ਆਗਿਆ ਨਾ ਦੇ ਕੇ ਕੇਂਦਰ ਸਰਕਾਰ ਨੇ ਗਹਿਰੀ ਸਾਜ਼ਿਸ਼ ਘੜੀ: CM ਮਾਨ

Punjab

ਚੰਡੀਗੜ੍ਹ, 25 ਜਨਵਰੀ 2023: ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ […]

26 ਜਨਵਰੀ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇ ਕੇ ਭਾਜਪਾ ਸਰਕਾਰ ਨੇ ਸ਼ਹੀਦਾਂ ਦਾ ਕੀਤਾ ਅਪਮਾਨ: CM ਮਾਨ

Punjab

ਚੰਡੀਗੜ੍ਹ 25 ਜਨਵਰੀ 2023: 26 ਜਨਵਰੀ ਨੂੰ 74ਵੇਂ ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨਾ ਦਿਖਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ | […]

ਗਣਤੰਤਰ ਦਿਵਸ ‘ਤੇ ਹੋਣ ਵਾਲੀ ਪਰੇਡ ਹੁਣ ਤੱਕ ਦੀ ਸਭ ਤੋਂ ਸ਼ਾਨਦਾਰ ਪਰੇਡ ਹੋਵੇਗੀ

ਚੰਡੀਗੜ੍ਹ, 17 ਜਨਵਰੀ 2022 : ਗਣਤੰਤਰ ਦਿਵਸ ਨੂੰ ਲੈ ਕੇ ਫੌਜ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਹਵਾਈ ਸੈਨਾ, ਸੈਨਾ ਅਤੇ ਜਲ ਸੈਨਾ ਦੇ 75 ਜਹਾਜ਼ਾਂ ਦੀ ਗਣਤੰਤਰ ਦਿਵਸ ਪਰੇਡ ਹੁਣ ਤੱਕ ਦੀ ਸਭ ਤੋਂ ਸ਼ਾਨਦਾਰ ਹੋਵੇਗੀ । ਹਵਾਈ ਸੈਨਾ ਦੇ ਬੁਲਾਰੇ ਵਿੰਗ ਕਮਾਂਡਰ ਇੰਦਰਨੀਲ ਨੰਦੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਅੰਮ੍ਰਿਤ […]