July 7, 2024 2:49 pm

ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ

ਧੁੱਸੀ ਬੰਨ

ਗੁਰਦਾਸਪੁਰ, 18 ਅਗਸਤ 2023: ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਕਰੀਬ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਚੱਲ ਰਿਹਾ ਹੈ। ਇਸ ਪਾੜ ਨੂੰ ਭਰਨ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਭਲਕੇ ਸ਼ਾਮ ਤੱਕ […]

ਕੈਬਿਨਟ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਧੁੱਸੀ ਬੰਨ੍ਹ

ਟਾਂਡਾ/ਹੁਸ਼ਿਆਰਪੁਰ, 16 ਅਗਸਤ 2023: ਕੈਬਿਨਟ ਮੰਤਰੀ ਬ੍ਰਮ ਸੰਕਰ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਇਲਾਕੇ ਦੇ ਪਿੰਡ ਗੰਦੂਵਾਲ, ਭੂਲਪੁਰ, ਰੜਾ, ਟਾਹਲੀਮੰਡ, ਬੱਲਾਂ, ਅਬਦੁਲਾਪੁਰ, ਫਤਾ ਕੁੱਲਾ ਤੋਂ ਇਲਾਵਾ ਗੁਜਰਾਂ ਦੇ ਡੇਰਿਆਂ ਦਾ ਦੌਰਾ ਕਰਕੇ ਰਾਹਤ […]

ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

Hoshiarpur

ਚੰਡੀਗੜ੍ਹ, 16 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ […]

ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ‘ਚ ਹਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ

Sikh IPS officer

ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ (floods) ਦੇ ਮੱਦੇਨਜ਼ਰ ਹਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ […]

ਬਿਆਸ ਦਰਿਆ ਦੇ ਕੰਢੇ ਪਿੰਡਾਂ ਦੇ 70 ਫੀਸਦੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

Beas River

ਗੁਰਦਾਸਪੁਰ, 16 ਅਗਸਤ 2023: ਬਿਆਸ ਦਰਿਆ (Beas River) ਦਾ ਵਾਟਰ ਲੇਵਲ ਤੇਜ਼ੀ ਨਾਲ ਵੱਧ ਰਿਹਾ ਹੈ | ਜਿਸ ਕਾਰਨ ਬਿਆਸ ਦਰਿਆ ਕੰਢੇ ਸਥਿਤ ਕਈ ਇਲਾਕਿਆਂ ਵਿੱਚ ਪਾਣੀ ਆਉਣ ਕਾਰਨ ਹਲਾਤ ਬੇਕਾਬੂ ਹੋਣ ਲੱਗ ਪਏ ਸੀ। ਜ਼ਿਲ੍ਹਾ ਗੁਰਦਾਸਪੁਰ ਦੇ ਗੁਰਦਾਸਪੁਰ ਮੁਕੇਰੀਆਂ ਰੋਡ ‘ਤੇ ਸਥਿਤ ਬਿਆਸ ਦਰਿਆ ਕੰਢੇ ਦੇ 10 ਤੋਂ ਵੱਧ ਪਿੰਡ ਪਾਣੀ ਵਿੱਚ ਲਪੇਟ ਵਿੱਚ […]

ਗੁਰਦਾਸਪੁਰ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰ ਨੂੰ ਚਾਰ ਸੈਕਟਰਾਂ ‘ਚ ਵੰਡਿਆ

Flood

ਗੁਰਦਾਸਪੁਰ, 16 ਅਗਸਤ 2023: ਪੰਜਾਬ ਵਿੱਚ ਹੜ੍ਹਾਂ ਨੇ ਮੁੜ ਲੋਕਾਂ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ | ਹੜ੍ਹਾਂ (Flood) ਦੀ ਸਥਿਤੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਹੜ੍ਹ ਪ੍ਰਭਾਵਿਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। […]

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ‘ਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

Flood

ਚੰਡੀਗੜ੍ਹ, 16 ਅਗਸਤ 2023: ਸੂਬੇ ਦੇ ਹੜ੍ਹ (Flood) ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ […]

ਡੇਰਾਬੱਸੀ ਲਾਗੇ ਮੁਬਾਰਕਪੁਰ ‘ਚ ਘੱਗਰ ਦਰਿਆ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪੁੱਲ

Derabassi

ਚੰਡੀਗੜ੍ਹ, 16 ਅਗਸਤ 2023: ਪੰਜਾਬ ਵਿੱਚ ਇਕ ਵਾਰ ਫਿਰ ਤੋਂ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ | ਭਾਰੀ ਮੀਂਹ ਕਾਰਨ ਘੱਗਰ ਦਰਿਆ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ | ਡੇਰਾਬੱਸੀ (Derabassi) ਲਾਗੇ ਮੁਬਾਰਕਪੁਰ ‘ਚ ਘੱਗਰ ਦੇ ਤੇਜ਼ ਵਹਾਅ ਵਿੱਚ ਇੱਕ ਪੁੱਲ ਰੁੜ੍ਹ ਗਿਆ | ਜਿਸਦੇ ਚੱਲਦੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ | […]

ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹੇ, ਪੰਜਾਬ ਸਰਕਾਰ ਨੇ ਫੌਜ ਤੋਂ ਮੰਗੀ ਮੱਦਦ

Bhakra Dam

ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਚੁੱਕਾ ਹੈ, ਲੋਕ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਹੋ ਗਏ ਹਨ । ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ (Bhakra Dam) ਅਤੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੇ […]

CM ਭਗਵੰਤ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਦੇ ਹੁਕਮ

Election Results

ਚੰਡੀਗੜ੍ਹ, 16 ਅਗਸਤ 2023: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਪੰਜਾਬ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਸਮੇਤ ਨੰਗਲ ਨੇੜੇ ਲੱਗਦੇ ਕਈ ਪਿੰਡ ਡੁੱਬ ਗਏ ਹਨ | ਹਲਾਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ | ਮੁੱਖ […]