July 4, 2024 9:44 pm

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਟੇਕਿਆ ਮੱਥਾ

ਗੁਰਦੁਆਰਾ ਜੰਡ ਸਾਹਿਬ

ਬਠਿੰਡਾ, 14 ਮਾਰਚ 2023 : ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਗੁਰੂ ਹਰਰਾਇ ਜੀ ਦੇ ਗੁਰੂਗੱਦੀ ਦਿਵਸ ਅਤੇ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ […]