July 5, 2024 1:35 am

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਨੌਜਵਾਨ ਨੂੰ ਪਿਆ ਭਾਰੀ, ਗੋਲੀ ਮਾਰ ਕੇ ਕੀਤਾ ਕਤਲ

Dhillwan Khurd

ਚੰਡੀਗੜ੍ਹ, 04 ਅਗਸਤ 2023: ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ (Dhillwan Khurd) ‘ਚ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨਾ ਇਕ ਨੌਜਵਾਨ ਲਈ ਭਾਰੀ ਪੈ ਗਿਆ । ਪਿੰਡ ਵਿੱਚ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ।ਨੌਜਵਾਨ ਨੇ ਪਿੰਡ ਵਿੱਚ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਪਿੰਡ ਵਾਸੀਆਂ […]