July 4, 2024 11:15 pm

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਵਲੋਂ ਮਿਲੀ ਵੱਡੀ ਰਾਹਤ

CM ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ 20 ਜੁਲਾਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਹੁਣ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਕਿ […]

ਪੰਜਾਬ ਵਾਪਸ ਪਰਤੇ ਸਾਬਕਾ CM ਚਰਨਜੀਤ ਸਿੰਘ ਚੰਨੀ, ਪ੍ਰਿਅੰਕਾ ਗਾਂਧੀ ਤੇ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Charanjit Singh Channi

ਚੰਡੀਗੜ੍ਹ 19 ਦਸੰਬਰ 2022: ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਭਾਰਤ ਪਰਤਣ ਤੋਂ ਤੁਰੰਤ ਬਾਅਦ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਚੰਨੀ ਨੇ ਇਸ ਨੂੰ ਇਕ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਹੈ, ਜਦਕਿ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਤੋਂ ਬਾਅਦ ਵਿਦੇਸ਼ ਚਲੇ ਗਏ ਸਨ। […]

ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 11 ਮਾਰਚ 2022 : ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਅਸਤੀਫ਼ਾ ਦੇ ਦਿੱਤਾ ਹੈ |ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਤੋਂ ਬਾਅਦ ਚੰਨੀ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜ ਭਵਨ ਪੁੱਜ ਕੇ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਦੋ ਸੀਟਾਂ ਤੋਂ […]

ਆਖ਼ਿਰ ਕਿਉਂ ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੇ ਪ੍ਰਤਾਪ ਨੇ ਪਾਈ ਜੱਫੀ ?

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 4 ਫਰਵਰੀ 2022 : ਪੰਜਾਬ ਵਿੱਚ ਚੋਣ ਮੁਹਿੰਮ ਪੂਰੀ ਤਰ੍ਹਾਂ ਗਰਮਾਈ ਨਜ਼ਰ ਆ ਰਹੀ ਹੈ ਉਥੇ ਹੀ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਸਿਆਸੀ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ ਉਹਦੇ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਾਤਾਵਰਣ ਨੂੰ ਬਚਾਉਣ ਵਾਸਤੇ ਇੱਕ ਸਮਾਗਮ ਰੱਖਿਆ ਗਿਆ ਸੀ ਜਿਸ ਵਿਚ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ […]

ਤਾਜ਼ਾ ਖ਼ਬਰ : ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਬੈਠਕ ਦੀ ਥਾਂ ਤੇ ਸਮਾਂ ਬਦਲਿਆ

ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 10 ਨਵੰਬਰ 2021 : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਇਸ ਬੈਠਕ ਦਾ ਸਮਾਂ ਅਤੇ ਥਾਂ ਬਦਲੀ ਗਈ ਹੈ। ਹੁਣ ਇਹ ਬੈਠਕ ਬੁੱਧਵਾਰ ਸ਼ਾਮ 6.30 ਵਜੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੈਕਟਰ-2 ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਇਹ ਬੈਠਕ ਬੁੱਧਵਾਰ ਸ਼ਾਮ 7 […]

ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ : ਚਰਨਜੀਤ ਸਿੰਘ ਚੰਨੀ

ਨਵੇਂ ਚੇਹਰੇ

ਚੰਡੀਗੜ, 20 ਸਤੰਬਰ 2021 :  ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਦੇ ਮੱਦੇਨਜ਼ਰ , ਪੰਜਾਬ ਦੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਰਾਜ /ਜ਼ਿਲਾ/ ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤੱਕ ਲੋਕਾਂ ਲਈ ਉਪਲਬਧ ਰਹਿਣ […]

ਪੀ.ਜੀ.ਆਰ.ਕੇ.ਐਮ.ਨੇ ਨਰਸਾਂ ਦੀ ਰੈਸਪੀਰੇਸ਼ਨ ਥੈਰੇਪਿਸਟ ਸਿਖਲਾਈ ਵਜੋਂ ਸੈਂਟਰ ਸਥਾਪਤ ਕਰਨ ਲਈ ਸਮਝੌਤਾ ਕੀਤਾ

Respiratory Therapist.

ਚੰਡੀਗੜ, 30 ਜੁਲਾਈ :ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਬਠਿੰਡਾ (ਏਮਜ਼) ਅਤੇ ਪੰਜਾਬ ਘਰ-ਘਰ ਰੁਜਗਾਰ ਅਤੇ ਕਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਐਮ.) ਵੱਲੋਂ 200 ਨਰਸਾਂ ਨੂੰ ਰੈਸਪੀਰੇਸ਼ਨ ਥੈਰੇਪਿਸਟ ਦੇ ਤੌਰ ‘ਤੇ ਮਾਸਟਰ ਟ੍ਰੇਨਰਾਂ ਵਜੋਂ ਸਿਖਲਾਈ ਦੇਣ ਲਈ ਏਮਜ਼ ਬਠਿੰਡਾ ਵਿਖੇ ਇਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਤਿੰਨ-ਧਿਰੀ ਸਮਝੌਤਾ ਸਹੀਬੰਦ ਕੀਤਾ ਗਿਆ। ਇਹ […]