July 4, 2024 7:54 pm

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ

china dor

ਅਬੋਹਰ, 19 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਾਬੰਦੀ ਸ਼ੁਦਾ ਚਾਈਨਾ ਡੋਰ (china dor) ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ […]

ਪੁਲਿਸ ਵੱਲੋਂ ਸਪੀਕਰ ਰਾਹੀਂ ਅਨਾਊਂਸਮੈਂਟ, ਚਾਈਨਾ ਡੋਰ ਖਰੀਦਣ ਤੇ ਵੇਚਣ ਵਾਲੇ ‘ਤੇ ਲੱਗੇਗੀ ਕਤਲ ਦੀ ਧਾਰਾ

ਚਾਈਨਾ ਡੋਰ

ਚੰਡੀਗੜ੍ਹ, 6 ਜਨਵਰੀ 2024: ਪੰਜਾਬ ‘ਚ ਲੋਹੜੀ ਦਾ ਤਿਉਹਾਰ ਹੈ, ਤਿਉਹਾਰਾਂ ਦੇ ਮਾਹੌਲ ਵਿਚ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਹਰ ਪਾਸੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਚਾਈਨਾ ਡੋਰ (China Dor) ਨਾ ਵੇਚੀ ਜਾਵੇ ਅਤੇ […]

ਪੰਜਾਬ ਪੁਲਿਸ ਨੇ ਇੱਕ ਹਫ਼ਤੇ ‘ਚ ਚਾਈਨਾ ਡੋਰ ਦੇ 1502 ਬੰਡਲ ਕੀਤੇ ਜ਼ਬਤ, 56 ਗ੍ਰਿਫਤਾਰ

China Dor

ਚੰਡੀਗੜ੍ਹ, 30 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀਆਂ ਚਾਈਨਾ ਡੋਰ (China Dor) ਦੀ ਵਿਕਰੀ, ਸਟੋਰੇਜ਼ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਬਾਅਦ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀਆਂ ਜਾਣ ਵਾਲੀਆਂ ਮਾਰੂ ਚਾਈਨਾ ਡੋਰ ਵਿਰੁੱਧ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ […]

ਨਰਿੰਦਰ ਕੌਰ ਭਰਾਜ ਵੱਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Narinder Kaur Bharaj

ਸੰਗਰੂਰ, 23 ਜਨਵਰੀ 2023: ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਇਨੀਂ ਦਿਨੀਂ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਚਾਈਨਾ ਡੋਰ […]

ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

China Dor

ਚੰਡੀਗੜ੍ਹ, 23 ਜਨਵਰੀ 2023: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ (China Dor) ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਬੱਚਿਆਂ ਨੂੰ ਜਾਗਰੂਕ ਕਰਨ ’ਤੇ ਵੀ ਜ਼ੋਰ

Punjabi

ਚੰਡੀਗੜ, 17 ਜਨਵਰੀ 2023: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ ਨਾ ਕਰਨ। […]

ਦੁੱਖਦ ਖ਼ਬਰ : ਚਾਈਨਾ ਡੋਰ ਨਾਲ ਗਰਦਨ ਕੱਟਣ ਕਾਰਨ 4 ਸਾਲਾਂ ਬੱਚੀ ਦੀ ਮੌਤ

ਚਾਈਨਾ ਡੋਰ

ਚੰਡੀਗੜ੍ਹ, 8 ਫਰਵਰੀ 2022 :  ਫਿਰੋਜ਼ਪੁਰ ‘ਚ ਅੱਜ ਉਸ ਵੇਲੇ ਮਾਤਮ ਛਾ ਗਿਆ ਜਦੋਂ 4 ਸਾਲਾਂ ਬੱਚੀ ਦੀ ਚਾਈਨਾ ਡੋਰ ਨਾਲ ਮੌਤ ਹੋ ਗਈ। ਓਕਤ ਬੱਚੀ ਬੀਤੇ ਦਿਨ ਆਪਣੀ ਮਾਂ ਨਾਲ ਸਕੂਟਰੀ ਤੇ ਬੈਠ ਕੇ ਸਕੂਲ ਤੋਂ ਵਾਪਸ ਆ ਰਹੀ ਸੀ ਅਤੇ ਚਾਈਨਾ ਡੋਰ ਬੱਚੀ ਦੀ ਗਰਦਨ ਦੇ ਦੁਆਲੇ ਫਿਰਨ ਨਾਲ ਉਸ ਦੀ ਗਰਦਨ ਕੱਟ […]