July 7, 2024 5:22 pm

ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਚੰਡੀਗੜ੍ਹ, 25 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ […]

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਪੰਜਾਬ ਚੋਣਾਂ

ਚੰਡੀਗੜ੍ਹ, 12 ਫਰਵਰੀ 2022 : ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ […]

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

IPS ਹਰਪ੍ਰੀਤ ਸਿੱਧੂ

ਚੰਡੀਗੜ, 11 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ […]

ਵੱਡੀ ਖ਼ਬਰ : ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ

ਚੰਡੀਗੜ, 15 ਜਨਵਰੀ 2022 : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ […]

Punjab Assembly elections 2022: ਜਾਣੋ, ਕਿਉਂ ਲਾਇਆ ਜਾਂਦਾ ਹੈ ਚੋਣ ਜ਼ਾਬਤਾ (Code of Conduct) ?

Punjab Assembly elections 2022

ਚੰਡੀਗੜ੍ਹ, 9 ਜਨਵਰੀ 2022 : ਚੋਣ ਕਮਿਸ਼ਨ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ (Punjab Assembly Election 2022) ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ , ਪੰਜਾਬ (Punjab) ‘ਚ 14 ਫਰਵਰੀ ਨੂੰ ਹੋਣਗੀਆਂ ਚੋਣਾਂ ਅਤੇ 10 ਮਾਰਚ ਨੂੰ ਆਉਣਗੇ ਨਤੀਜੇ | ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਜਾਂਦਾ ਹੈ। […]