July 7, 2024 4:24 pm

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ, 25 ਦਸੰਬਰ 2023: ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ […]

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਸਧਾਰਨ ਸੂਰਮਗਤੀ ਤੇ ਦਲੇਰੀ ਦਾ ਪ੍ਰਤੀਕ: ਅਨਮੋਲ ਗਗਨ ਮਾਨ

ਛੋਟੇ ਸਾਹਿਬਜ਼ਾਦਿਆਂ

ਖਰੜ/ਐੱਸ ਏ ਐੱਸ ਨਗਰ, 21 ਅਗਸਤ, 2023: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ ਅਧਾਰਿਤ ਨਾਟਕ ‘ਠੰਡੇ ਬੁਰਜ ਦੀ ਦਾਸਤਾਨ’ ਦੇ ਰਤਵਾੜਾ ਸਾਹਿਬ ਵਿਖੇ ਕਰਵਾਏ ਗਏ ਮੰਚਣ ਤੋਂ ਭਾਵੁਕ ਹੋਏ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲਿਆਂ, ਅਜਾਇਬਘਰ ਤੇ ਪੁਰਾਤਤਵ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ […]

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ […]

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਛੋਟੇ ਸਾਹਿਬਜ਼ਾਦਿਆਂ

ਅੰਮ੍ਰਿਤਸਰ 28 ਦਸੰਬਰ 2022 : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ […]