ਜਥੇਦਾਰ ਕਾਉਂਕੇ ਮਾਮਲੇ ‘ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ
![High Court](https://theunmute.com/wp-content/uploads/2021/08/HIGHCOURT.jpg)
ਚੰਡੀਗੜ੍ਹ, 5 ਫ਼ਰਵਰੀ 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿੱਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ […]