July 4, 2024 11:22 pm

ਜਲੰਧਰ ‘ਚ CM ਭਗਵੰਤ ਮਾਨ ਤੇ CM ਅਰਵਿੰਦ ਕੇਜਰੀਵਾਲ ਵਲੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਚੋਣ ਪ੍ਰਚਾਰ

ਜਲੰਧਰ

ਜਲੰਧਰ, 06 ਮਈ 2023: ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਇੱਕ ਸਾਲ ਵਿੱਚ ਇੰਨੇ ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਕੱਚੇ ਮੁਲਾਜ਼ਮ ਪੱਕੇ ਹੋ […]

ਜਲੰਧਰ: ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਜਲੰਧਰ

ਜਲੰਧਰ, 08 ਅਪ੍ਰੈਲ 2023: ਆਮ ਆਦਮੀ ਪਾਰਟੀ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਦਿਨੇਸ਼ ਢੱਲ ਦੇ ਯਤਨਾਂ ਨਾਲ ਵਾਰਡ ਨੰ: 59 ਵਿੱਚ ਸਮਾਜ ਸੇਵਕ ਅਤੇ ਆਪ ਆਗੂ ਵਿਜੇ ਮਧਰ ਦੀ ਪ੍ਰਧਾਨਗੀ ਹੇਠ ਸੰਤੋਖਪੁਰਾ ਦੀ ਸ਼ਰਮਾ ਸਵੀਟ ਗਲੀ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਪ੍ਰੋਗਰਾਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧ ਰੱਖਣ ਵਾਲੇ 50 ਦੇ ਕਰੀਬ ਵਿਅਕਤੀ ਆਮ […]

ਜਲੰਧਰ ‘ਚ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਜ਼ਿਲ੍ਹੇ ’ਚ 1641764 ਵੋਟਰ : ਏ ਡੀ ਸੀ

Jalandhar

ਜਲੰਧਰ 09 ਨਵੰਬਰ 2022: ਯੋਗਤਾ ਮਿਤੀ 01-01-2023 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਬੁੱਧਵਾਰ ਨੂੰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ, ਬਿਨਾਂ ਫੋਟੋ […]

ਜਲੰਧਰ ‘ਚ ਨੌਜਵਾਨ ਨੇ ਸੱਸ-ਸਹੁਰੇ ਸਮੇਤ ਪਰਿਵਾਰ ਦੇ ਪੰਜ ਜੀਆਂ ਨੂੰ ਕਮਰੇ ‘ਚ ਬੰਦ ਕਰਕੇ ਜ਼ਿੰਦਾ ਸਾੜਿਆ

Jalandhar

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਜਲੰਧਰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੇ ਸੱਸ-ਸਹੁਰੇ, ਪਤਨੀ ਅਤੇ ਦੋ ਬੱਚਿਆਂ ਨੂੰ ਜ਼ਿੰਦਾ ਸਾੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਨੇ ਕਮਰੇ ਨੂੰ ਉਸ ਸਮੇਂ ਅੱਗ ਲਗਾ ਦਿੱਤੀ ਜਦੋਂ ਪਰਿਵਾਰ ਸੌਂ ਰਿਹਾ ਸੀ। ਜਿਸ ਕਾਰਨ ਉਸ ਨੂੰ ਬਾਹਰ […]

ਜਨਵਰੀ ‘ਚ ਹੋਣਗੀਆਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਦੀਆਂ ਨਗਰ ਨਿਗਮ ਚੋਣਾਂ: ਡਾ. ਇੰਦਰਬੀਰ ਸਿੰਘ ਨਿੱਜਰ

Inderbir Singh Nijjar

ਚੰਡੀਗੜ੍ਹ 14 ਸਤੰਬਰ 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ (Municipal Elections) ਜਨਵਰੀ ਵਿੱਚ ਹੋਣਗੀਆਂ। ਉਨ੍ਹਾਂ ਕਿਹਾ ਇਸ ਸੰਬੰਧੀ ਬਾਕੀ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ | ਇਸਦੇ ਨਾਲ ਹੀ ਵਾਰਡਾਂ ਦੀ ਹੱਦਬੰਦੀ ਸ਼ੁਰੂ ਕਰਨ ਲਈ ਸਰਵੇਖਣ ਪਹਿਲਾਂ ਹੀ […]

ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਲੰਧਰ

ਚੰਡੀਗੜ੍ਹ 02 ਜੂਨ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੰਨਮੈਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ […]