July 16, 2024 4:50 am

ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਜਲ ਸਪਲਾਈ

ਚੰਡੀਗੜ੍ਹ, 05 ਜੂਨ 2023: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇੰਨ੍ਹਾਂ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਮੁੱਖ ਦਫਤਰ ਅਤੇ […]

ਮੈਂ ਕਿਸੇ ਵਿਅਕਤੀ ਕੋਲੋਂ ਰਿਸ਼ਵਤ ਨਹੀਂ ਲਈ ਤਾਂ ਉੱਚ ਅਧਿਕਾਰੀ ਨੇ ਮੇਰਾ ਟੇਬਲ-ਕੁਰਸੀ ਖੋਹਿਆ: ਮੁਲਾਜ਼ਮ ਸੁਰਿੰਦਰ ਪਾਲ

ਜਲ ਸਪਲਾਈ

ਅੰਮ੍ਰਿਤਸਰ 30 ਨਵੰਬਰ 2022: ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿੱਚ ਕੋਈ ਵੀ ਸਰਕਾਰੀ ਮੁਲਾਜ਼ਮ ਰਿਸ਼ਵਤ ਨਹੀਂ ਲਵੇਗਾ | ਜੇਕਰ ਕੋਈ ਰਿਸ਼ਵਤ ਲੈਂਦਾ ਹੈ ਤਾਂ ਉਸਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਲੇਕਿਨ ਅੰਮ੍ਰਿਤਸਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਵਿੱਚ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, […]

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਲੈ ਕੇ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ

ਪਟਿਆਲਾ 17 ਨਵੰਬਰ 2022: ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜਮ ਵਰਗ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਵਾਅਦੇ ਕੀਤੇ ਸੀ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਵਾਧਾ ਕੀਤਾ ਗਿਆ ਸੀ | ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਨਾਂ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਮੁਲਾਜ਼ਮ ਵਰਗ ਵਲੋਂ ਸੜਕਾਂ ਤੇ […]

ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਪਿੰਡਾਂ `ਚ ਆਨਲਾਈਨ ਬਿਲਿੰਗ ਅਤੇ ਭੁਗਤਾਨ ਦਾ ਕੀਤਾ ਗਿਆ ਉਦਘਾਟ

ਐਸ.ਏ.ਐਸ. ਨਗਰ

ਚੰਡੀਗੜ੍ਹ, 9 ਅਗਸਤ  2021 : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇ਼ਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂ ਮੋਨੀਟਰਿੰਗ ਸਿਸਟਮ […]