July 5, 2024 12:15 am

ਜੰਗਲਾਤ ਵਿਭਾਗ ਨੇ 88 ਏਕੜ ਜ਼ਮੀਨ ‘ਤੇ ਨਜਾਇਜ਼ ਕਬਜ਼ਾ ਛੁਡਵਾਇਆ

ਜੰਗਲਾਤ ਵਿਭਾਗ

ਨਵਾਂਸ਼ਹਿਰ 22 ਨਵੰਬਰ 2022: ਪੰਜਾਬ ਦੇ ਜੰਗਲਾਤ ਅਤੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਆਦੇਸ਼ਾਂ ’ਤੇ ਵਣ ਵਿਭਾਗ ਦੀ ਜ਼ਮੀਨ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਆਰੰਭੀ ਮੁਹਿੰਮ ਤਹਿਤ ਵਣ ਮੰਡਲ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਅਤੇ ਠਠਿਆਲਾ ’ਚੋਂ 88 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਵਣ ਮੰਡਲ ਅਫ਼ਸਰ ਨਵਾਂਸ਼ਹਿਰ ਐਟ ਗੜ੍ਹਸ਼ੰਕਰ, ਸਤਿੰਦਰ ਸਿੰਘ ਨੇ ਜਾਣਕਾਰੀ […]

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

Forest Department to implement silk production project in Punjab: Dharamsot

ਚੰਡੀਗੜ, 28 ਜੁਲਾਈ:ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ। […]