July 7, 2024 6:57 pm

ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ’ਤੇ ਝਾਕੀਆਂ ਦਾ ਪ੍ਰੋਗਰਾਮ ਮੁਅੱਤਲ

ਝਾਕੀਆਂ

ਕੋਟਕਪੂਰਾ, 15 ਫਰਵਰੀ 2024 : ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16 ਫ਼ਰਵਰੀ ਦੀ ਬਜਾਏ ਹੁਣ 17 ਫ਼ਰਵਰੀ ਨੂੰ ਲੋਕਾਂ ਦੇ ਰੂ-ਬ-ਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ […]

ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਝਾਕੀਆਂ ਕੱਲ੍ਹ 28 ਜਨਵਰੀ ਤੋਂ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ

ਝਾਕੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ 2024: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ- ਔਰਤਾਂ ਦਾ ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਕਲ੍ਹ 28 ਜਨਵਰੀ ਨੂੰ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 28 ਜਨਵਰੀ ਨੂੰ ਸਵੇਰੇ 8 ਵਜੇ ਕੁਰਾਲੀ ਸ਼ਹਿਰ […]

ਪੰਜਾਬ ਦੀ ਝਾਕੀਆਂ ਨੂੰ ਲੈ ਕੇ ਕੌਣ ਕਰ ਰਿਹੈ ਸਿਆਸਤ, ਦੋਸ਼ਾਂ ਦੀ ਹੋਵੇ ਨਿਆਂਇਕ ਜਾਂਚ: ਜਸਟਿਸ ਨਿਰਮਲ ਸਿੰਘ

ਝਾਕੀਆਂ

ਚੰਡੀਗੜ੍ਹ, 30 ਦਸੰਬਰ 2023: ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਹਾੜੇ (Republic Day) ‘ਤੇ ਪੰਜਾਬ ਦੀ ਝਾਕੀ (tableau) ਨਾ ਵਿਖਾਉਣ ਦੇ ਮਸਲੇ ‘ਤੇ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਨ […]