July 3, 2024 1:45 am

ਪੰਜਾਬ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਦੀ ਸਵੱਛ ਸਰਵੇਖਣ ਐਵਾਰਡ ਲਈ ਹੋਈ ਚੋਣ : ਡਾ. ਇੰਦਰਬੀਰ ਨਿੱਜਰ

Swachh Survey Award

ਚੰਡੀਗੜ੍ਹ 30 ਸਤੰਬਰ 2022: ਸਵੱਛ ਸਰਵੇਖਣ ਦੌਰਾਨ ਭਾਰਤ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੰਜਾਬ ਰਾਜ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਪਤੀ ਲਈ ਇਨ੍ਹਾਂ ਸਥਾਨਕ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ […]