July 8, 2024 12:46 am

ਪੰਜਾਬੀਆਂ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੰਗੀ ਮੁਆਫ਼ੀ

Dr. Inderbir Singh Nijjar

ਚੰਡੀਗੜ੍ਹ 30 ਨਵੰਬਰ 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬੀਆਂ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਮੁਆਫ਼ੀ ਮੰਗੀ ਹੈ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਦਿੱਤੇ ਬਿਆਨ ਕਾਰਨ ਪੰਜਾਬੀਆਂ ਨੂੰ ਦੁੱਖ ਪਹੁੰਚਿਆ ਹੈ, ਮੈਂ ਸਮੂਹ ਪੰਜਾਬੀ ਜਗਤ ਤੋਂ ਮੁਆਫ਼ੀ ਮੰਗਦਾ ਹਾਂ | ਉਨ੍ਹਾਂ ਕਿਹਾ ਮੈਂ ਖ਼ੁਦ ਪੰਜਾਬੀ ਹਾਂ, ਪੰਜਾਬੀਆਂ ਬੜੇ ਦਲੇਰ ਹੁੰਦੇ […]

ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ/ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ 11.65 ਕਰੋੜ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ […]

ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦਾ ਉਦਘਾਟਨ

Dr.Inderbir Singh Nijjar

ਚੰਡੀਗੜ੍ਹ /ਲੁਧਿਆਣਾ 08 ਨਵੰਬਰ 2022: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਤਾਜਪੁਰ ਰੋਡ ਡੰਪ ਸਾਈਟ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜੋ ਅਗਲੇ 22 ਮਹੀਨਿਆਂ ਵਿੱਚ ਆਪਣੇ ਪਹਿਲੇ ਪੜਾਅ ਤਹਿਤ ਪੰਜ ਲੱਖ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਨਿਕਾਸੀ ਕਰੇਗਾ। ਇਸ ਪ੍ਰੋਜੈਕਟ ‘ਤੇ 27.17 ਕਰੋੜ […]