June 30, 2024 9:19 pm

ਐੱਸ.ਏ. ਐੱਸ ਨਗਰ: ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ

ਡਾ. ਸਤੀਸ਼ ਕੁਮਾਰ ਵਰਮਾ

ਐੱਸ.ਏ. ਐੱਸ ਨਗਰ, 20 ਅਕਤੂਬਰ 2023: ਅੱਜ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਉੱਘੇ ਆਲੋਚਕ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ ਸਮਾਗਮ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ ਕਹਿੰਦਿਆਂ ਡਾ. ਸਤੀਸ਼ ਕੁਮਾਰ […]