July 5, 2024 11:50 am

100 ਸਾਲਾ ਸਥਾਪਨਾ ਦਿਵਸ ਲੰਗਰ ਬੁੰਗਾ ਮਸਤੂਆਣਾ ਸਾਹਿਬ ਦੇ ਨਿਮਿਤ ਮਹਾਨ ਨਗਰ ਕੀਰਤਨ ਚੀਮਾ ਸਾਹਿਬ ਤੋਂ ਦਮਦਮਾ ਸਾਹਿਬ ਬੜੀ ਸਾਨੋ-ਸੌਕਤ ਨਾਲ ਪਹੁੰਚਿਆ

ਨਗਰ ਕੀਰਤਨ

ਤਲਵੰਡੀ ਸਾਬੋ, 30 ਸਤੰਬਰ 2023: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਧਾਰਮਿਕ ਮਹਾਵਿਦਿਆਲਿਆ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਨੂੰ ਵਿਸ਼ਾਲ ਨਗਰ ਕੀਰਤਨ ਅੱਜ ਰਵਾਨਾ ਹੋਇਆ । ਇਹ ਨਗਰ ਕੀਰਤਨ ਸੰਤ ਅਤਰ ਸਿੰਘ ਜੀ ਦੁਆਰਾ ਸਥਾਪਿਤ ਲੰਗਰ ਬੁੰਗਾ ਮਸਤੂਆਣਾ ਦੀ 100-ਸਾਲਾ ਸਥਾਪਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਨਾਇਆ ਜਾ […]

ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਬਟਾਲਾ ‘ਚ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ

ਬਟਾਲਾ, 22 ਸਤੰਬਰ 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ ਨੂੰ ਲੈ ਕੇ ਅੱਜ ਵੱਡੀ ਗਿਣਤੀ ‘ਚ ਸੰਗਤ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀਆਂ, ਜਿੱਥੇ ਬੀਤੇ ਦਿਨ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ | ਉਥੇ ਹੀ ਅੱਜ […]

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ

ਅੰਮ੍ਰਿਤਸਰ 26 ਨਵੰਬਰ 2022: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ […]

ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ 07 ਨਵੰਬਰ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋਂ ਇਹ ਨਗਰ ਕੀਰਤਨ ਆਰੰਭ […]