July 7, 2024 1:10 pm

ਅੰਮ੍ਰਿਤਸਰ ਬਾਰਡਰ ਰੇਂਜ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ, ਚਾਰ ਜ਼ਿਲ੍ਹਿਆਂ ‘ਚੋਂ 48 ਜਣੇ ਗ੍ਰਿਫਤਾਰ

drugs

ਚੰਡੀਗੜ੍ਹ 25 ਮਾਰਚ 2024: ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸ਼ਰਾਬ ਮਾਫੀਆ ਖ਼ਿਲਾਫ਼ ਵੱਡੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਨਸ਼ੀਲੇ (drugs) ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਕਾਰਵਾਈ ਕਰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਚਾਰ ਜ਼ਿਲ੍ਹਿਆਂ ਦਰਮਿਆਨ 48 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ 4 ਕਿੱਲੋ ਗਾਂਜਾ, 12.69 […]

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਿਆਂ

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ। ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ (Games) ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ […]

ਪੰਜਾਬ ਸਰਕਾਰ ਦੀ ਪਹਿਲਕਦਮੀ ਤੋਂ ਬਾਗ਼ੋ-ਬਾਗ਼ ਨੌਜਵਾਨਾਂ ਨੇ ਪੰਜਾਬ ‘ਚੋਂ ਨਸ਼ਿਆਂ ਦੇ ਸਰਾਪ ਦੀ ਜੜ੍ਹ ਵੱਢਣ ਦਾ ਲਿਆ ਅਹਿਦ

ਨਸ਼ਿਆਂ

ਅੰਮ੍ਰਿਤਸਰ, 18 ਅਕਤੂਬਰ 2023: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ: ਅਰਦਾਸ, ਪ੍ਰਣ ਤੇ ਖੇਡਾਂ’ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਇਸ ਮੁਹਿੰਮ ਵਿੱਚ ਸ਼ਾਮਲ ਨੌਜਵਾਨਾਂ ਨੇ ਪੰਜਾਬ ਵਿੱਚੋਂ ਇਸ ਅਲਾਮਤ ਦੀ ਜੜ੍ਹ ਵੱਢਣ ਦਾ ਪ੍ਰਣ ਲਿਆ। ਪੰਜਾਬ ਸਰਕਾਰ ਦੀਆਂ ਇਨ੍ਹਾਂ ਨਸ਼ਾ ਵਿਰੋਧੀ ਕੋਸ਼ਿਸ਼ਾਂ ਲਈ ਇਸ ਮੁਹਿੰਮ ਵਿੱਚ […]

ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਬੱਡੀਜ਼ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ

ਨਸ਼ਿਆਂ

ਖਰੜ/ ਐਸ ਏ ਐਸ ਨਗਰ, 17 ਅਕਤੂਬਰ, 2023:ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਹੇਠ ‘ਡਰੱਗ ਐਡਿਕਸ਼ਨ’ ਅਤੇ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਰਾਸ਼ਟਰੀ ਯੁਵਕ ਸੇਵਾਵਾਂ ਦੇ ਪ੍ਰੋਗਰਾਮ ਅਫਸਰ ਡਾਕਟਰ ਰਵਿੰਦਰ ਕੁਮਾਰ ਅਤੇ ਇੰਚਾਰਜ ਬਡੀ ਪ੍ਰੋਗਰਾਮ ਅਮਨਦੀਪ ਸਿੰਘ ਦੁਆਰਾ ਆਯੋਜਿਤ ਕੀਤਾ […]

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ

ਨਸ਼ਿਆਂ

ਚੰਡੀਗੜ੍ਹ/ਜਲੰਧਰ, 18 ਅਗਸਤ 2023: ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਿਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ , ਨੂੰ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ […]

ਪੰਜਾਬ ਪੁਲਿਸ ਵਲੋਂ ਵਪਾਰਕ ਮਾਮਲਿਆਂ ਸਮੇਤ 7999 FIR ਦਰਜ, 10576 ਨਸ਼ਾ ਤਸਕਰ ਗ੍ਰਿਫ਼ਤਾਰ

Punjab Police

ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਨਸ਼ਿਆਂ

ਐਸ.ਏ.ਐਸ.ਨਗਰ/ਚੰਡੀਗੜ 29 ਸਤੰਬਰ 2022: ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ […]

ਕੁਲਦੀਪ ਧਾਲੀਵਾਲ ਵੱਲੋ ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਕਾਂਗਰਸੀ ਸਰਪੰਚ ਨੂੰ ਆਪਣੇ ਪਿੰਡ ‘ਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਦਿੱਤੀ ਵਧਾਈ

ਨਸ਼ਿਆਂ

ਮੰਡਿਆਣੀ (ਲੁਧਿਆਣਾ) 19 ਅਗਸਤ 2022: ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ […]

ਪੰਜਾਬ ਸਰਕਾਰ ਨਸ਼ਿਆਂ, ਖ਼ੁਦਕੁਸ਼ੀਆਂ ਤੇ ਪਰਵਾਸ ਨੂੰ ਠੱਲ੍ਹਣ ਲਈ ਹਰ ਚੰਗੇ ਅਦਾਰੇ ਤੋਂ ਸਲਾਹ ਲਵੇਗੀ: ਕੁਲਦੀਪ ਸਿੰਘ ਧਾਲੀਵਾਲ

ਨਸ਼ਿਆਂ

ਪਟਿਆਲਾ 09 ਅਗਸਤ 2022: ਯੂਨੀਵਰਸਿਟੀਆਂ ਅਤੇ ਸਰਕਾਰ ਦਾ ਤਾਲਮੇਲ ਨੀਤੀ ਬਣਾਉਣ ਤੱਕ ਜਾਂਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਸਮੇਤ ਵੱਖ-ਵੱਖ ਵਿਭਾਗਾਂ ਅਤੇ ਕੇਂਦਰਾਂ ਦੇ ਮੁਖੀਆਂ ਨਾਲ ਆਪਣੇ ਮਹਿਕਮੇ ਨਾਲ ਜੁੜਦੇ ਮੁੱਦਿਆਂ ਉੱਤੇ ਕੀਤੀ ਲੰਮੀ ਵਿਚਾਰ-ਚਰਚਾ ਦੌਰਾਨ ਕੀਤਾ। ਇਸ ਮੀਟਿੰਗ ਦੌਰਾਨ […]