July 2, 2024 8:53 pm

ਸ੍ਰੀ ਮੁਕਤਸਰ ਸਾਹਿਬ ਦੀ ਨਾਮਿਆ ਨੇ ਜਿੱਤਿਆ ਇੰਡੀਆ ਸੁਪਰ ਮਾਡਲ 2023 ਮਿਸ ਬਿਊਟੀਫੁੱਲ ਸਮਾਈਲ ਦਾ ਖ਼ਿਤਾਬ

Namya Midha

ਚੰਡੀਗ੍ਹੜ, 24 ਮਈ 2023: ਪੰਜਾਬ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਸੰਜੀਵ ਕੁਮਾਰ ਮਿੱਡਾ ਦੀ ਪੁੱਤਰੀ ਨਾਮਿਆ ਮਿੱਡਾ (Namya Midha) ਨੇ ਨੋਇਡਾ ਫਿਲਮ ਸਿਟੀ ਵਿਖੇ ਹੋਏ ਮਿਸ ਇੰਡੀਆ ਸੁਪਰ ਮਾਡਲ ਮੁਕਾਬਲੇ 2023 ਵਿੱਚ ਭਾਗ ਲੈ ਕੇ ਸ੍ਰੀ ਮੁਕਤਸਰ ਸਾਹਿਬ ਦਾ ਨਾਂ ਰੌਸ਼ਨ ਕੀਤਾ ਹੈ। ਇੰਨਾ ਹੀ ਨਹੀਂ ਇਸ ਮੁਕਾਬਲੇ […]