July 7, 2024 4:59 pm

ਨੀਨਾ ਮਿੱਤਲ ਨੇ ਬ੍ਰਮ ਸ਼ੰਕਰ ਜਿੰਪਾ ਤੇ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ‘ਚ ਸਾਂਭਿਆ ਵਾਈਸ ਚੇਅਰਪਰਸਨ ਦਾ ਅਹੁਦਾ

Neena Mittal

ਰਾਜਪੁਰਾ 10 ਜਨਵਰੀ 2023 : ਐਮ ਐਲ ਏ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ ਆਪਣਾ ਅਹੁਦਾ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਮ ਸ਼ੰਕਰ ਜਿੰਪਾ ਅਤੇ ਸ. ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿਚ ਅੱਜ ਇਥੇ ਪੈਪਸੂ ਦੇ ਦਫ਼ਤਰ ਵਿਖੇ ਸੰਭਾਲ ਲਿਆ।ਇਸ ਮੌਕੇ ਪੈਪਸੂ ਦੇ ਨਵੇਂ ਬਣੇ ਚਾਰ ਮੈਂਬਰਾਂ, ਰਿਤੇਸ਼ […]